24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਨਡਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ

ਨਡਾਲਾ/ ਕਪੂਰਥਲਾ (17 ਦਸੰਬਰ)- ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਈਆਂ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ...

ਅਜੀਤ ਡੈਸਕ 17-12-2025

ਨਡਾਲਾ/ ਕਪੂਰਥਲਾ ( 17 ਦਸੰਬਰ)- ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਵਿਖੇ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਈਆਂ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ, ਇਸ ਦੌਰਾਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਅਤੇ ਉਨਾਂ ਦੇ ਸਮਰਥਕ ਨਡਾਲਾ ਕਾਲਜ ਵਿਖੇ ਪੁੱਜਣੇ ਸ਼ੁਰੂ ਹੋ ਚੁੱਕੇ ਹਨ

ਪਿਛਲੀ ਖ਼ਬਰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੇ ਉਲਟ ਡੱਬਿਆਂ ਵਿਚ ਪਾਏ ਗਏ ਬੈਲਟ ਪੇਪਰ ਨਹੀਂ ਹੋਣਗੇ ਰੱਦ- ਚੋਣ ਕਮਿਸ਼ਨਰ ਅਗਲੀ ਖ਼ਬਰ ਪੁਲਿਸ ਪ੍ਰਸਾਸ਼ਨ ਦੇ ਸਖਤ ਪ੍ਰਬੰਧਾ ਹੇਠ ਹਲਕਾ ਸਾਹਨੇਵਾਲ ਦੇ ਬਲਾਕ ਕੂੰਮਕਲਾਂ ਦੀ ਗਿਣਤੀ ਮਾਈ ਭਾਗੋ ਕਾਲਜ ਰਾਮਗੜ ਵਿਖੇ ਸ...