24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਡੇਹਲੋਂ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਜਾਰੀ

ਆਲਮਗੀਰ/ਲੁਧਿਆਣਾ, 17 ਦਸੰਬਰ (ਜਰਨੈਲ ਸਿੰਘ ਪੱਟੀ)- ਬੀਤੀ 14 ਦਸੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਵੋਟਾਂ ਦੇ ਪਹਿਲੇ ਰਾਊਂਡ ਦੀ ਗਿਣਤੀ ਦਾ ਕੰਮ ਲਗਾਤਾਰ...

ਅਜੀਤ ਡੈਸਕ 17-12-2025

ਆਲਮਗੀਰ/ਲੁਧਿਆਣਾ, 17 ਦਸੰਬਰ (ਜਰਨੈਲ ਸਿੰਘ ਪੱਟੀ)- ਬੀਤੀ 14 ਦਸੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਵੋਟਾਂ ਦੇ ਪਹਿਲੇ ਰਾਊਂਡ ਦੀ ਗਿਣਤੀ ਦਾ ਕੰਮ ਲਗਾਤਾਰ ਜਾਰੀ ਹੈ। ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਰੋਡ ਵਿਖੇ ਬਲਾਕ ਡੇਹਲੋ ਅਧੀਨ ਆਉਂਦੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਜੋਨ ਦੇ ਉਮੀਦਵਾਰਾਂ ਦੇ ਸਮਰਥਕਾਂ ਦੀ ਵੱਡੀ ਭੀੜ ਕਾਉਂਟਿੰਗ ਸੈਂਟਰ ਦੇ ਬਾਹਰ ਆਪਣੇ ਉਮੀਦਵਾਰ ਦੀ ਜਿੱਤ ਦੀਆਂ ਕਿਆਸ ਰਾਈਆਂ ਲਗਾ ਰਹੀ ਹੈ।

ਪਿਛਲੀ ਖ਼ਬਰ ਤਲਵੰਡੀ ਸਾਬੋ ਵਿਖੇ ਵੋਟਾਂ ਦੀ ਗਿਣਤੀ ਹੋਈ ਸ਼ੁਰੂ ਅਗਲੀ ਖ਼ਬਰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੇ ਉਲਟ ਡੱਬਿਆਂ ਵਿਚ ਪਾਏ ਗਏ ਬੈਲਟ ਪੇਪਰ ਨਹੀਂ ਹੋਣਗੇ ਰੱਦ- ਚੋਣ ਕਮਿਸ਼ਨਰ