25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਸ਼ਹੀਦ ਭਗਤ ਸਿੰਘ ਕਾਲਜ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਕੁੱਲਗੜ੍ਹੀ ( ਫਿਰੋਜ਼ਪੁਰ ) 17 ਦਸੰਬਰ ( ਸੁਖਜਿੰਦਰ ਸਿੰਘ ਸੰਧੂ ) ਜ਼ਿਲ੍ਹਾ ਫਿਰੋਜ਼ਪੁਰ ਦੇ ਅਧੀਨ ਬਲਾਕ ਘੱਲ ਖੁਰਦ ਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਸ਼ਹੀਦ...

ਅਜੀਤ ਡੈਸਕ 17-12-2025

ਕੁੱਲਗੜ੍ਹੀ ( ਫਿਰੋਜ਼ਪੁਰ ) 17 ਦਸੰਬਰ ( ਸੁਖਜਿੰਦਰ ਸਿੰਘ ਸੰਧੂ ) ਜ਼ਿਲ੍ਹਾ ਫਿਰੋਜ਼ਪੁਰ ਦੇ ਅਧੀਨ ਬਲਾਕ ਘੱਲ ਖੁਰਦ ਦੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਸ਼ਹੀਦ ਭਗਤ ਸਿੰਘ ਕਾਲਜ ਮੋਗਾ ਰੋਡ ਫਿਰੋਜ਼ਪੁਰ ਵਿਖੇ ਸ਼ੁਰੂ ਹੋ ਗਈ ਜਿੱਥੇ ਭਾਰੀ ਗਿਣਤੀ ਵਿੱਚ ਪੁਲੀਸ ਫੋਰਸ ਤਾਇਨਾਤ ਕੀਤੀ ਹੈ ਵੱਖ ਵੱਖ ਰਾਜਨੀਤਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦੇ ਹਮਾਇਤੀ ਵੀ ਵੱਡੀ ਗਿਣਤੀ ਚ ਪਹੁੰਚੇ ਹਨ

ਪਿਛਲੀ ਖ਼ਬਰ ਬਲਾਕ ਵਲਟੋਹਾ ’ਚ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਚਾਲੂ ਹੋਈ ਅਗਲੀ ਖ਼ਬਰ ਨਵਾਂਸ਼ਹਿਰ ਬੰਗਾ ਦੇ ਕੁਲਥਮ ਜੋਨ ਤੋਂ ‘ਆਪ’ ਦੇ ਰਵੀ ਕੁਮਾਰ 350 ਵੋਟਾਂ ਨਾਲ ਜੇਤੂ