25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਕਪੂਰਥਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ 5 ਗਿਣਤੀ ਕੇਂਦਰਾਂ ’ਚ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ

ਕਪੂਰਥਲਾ, 17 ਦਸੰਬਰ (ਅਮਰਜੀਤ ਕੋਮਲ)- ਕਪੂਰਥਲਾ ਜ਼ਿਲ੍ਹੇ ਵਿਚ ਵੋਟਾਂ ਪੈਣ ਤੋਂ ਬਾਅਦ ਅੱਜ ਸਵੇਰੇ 8 ਵਜੇ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਤੇ 5 ਬਲਾਕ ਸੰਮਤੀ ਦੇ 88 ਜੋਨਾ ਲਈ ਬਣੇ...

ਅਜੀਤ ਡੈਸਕ 17-12-2025

ਕਪੂਰਥਲਾ, 17 ਦਸੰਬਰ (ਅਮਰਜੀਤ ਕੋਮਲ)- ਕਪੂਰਥਲਾ ਜ਼ਿਲ੍ਹੇ ਵਿਚ ਵੋਟਾਂ ਪੈਣ ਤੋਂ ਬਾਅਦ ਅੱਜ ਸਵੇਰੇ 8 ਵਜੇ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਤੇ 5 ਬਲਾਕ ਸੰਮਤੀ ਦੇ 88 ਜੋਨਾ ਲਈ ਬਣੇ ਪੰਜ ਗਿਣਤੀ ਕੇਂਦਰਾਂ ਵਿਚ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ। ਹਰੇਕ ਕੇਂਦਰ ਵਿਚ 14-14 ਟੇਬਲ ਲਗਾਏ ਗਏ ਹਨ। ਕਪੂਰਥਲਾ ਲਈ ਵੋਟਾਂ ਦੀ ਗਿਣਤੀ ਵਿਰਸਾ ਕੇਂਦਰ ਵਿਹਾਰ ਵਿਚ ਹੋ ਰਹੀ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜਗਤਾਰ ਸਿੰਘ ਖਾਨਪੁਰ ਥਿਆੜਾ150 ਵੋਟਾਂ ਨਾਲ ਜਿੱਤੇ ਅਗਲੀ ਖ਼ਬਰ ਬਲਾਕ ਵਲਟੋਹਾ ’ਚ ਬਲਾਕ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਚਾਲੂ ਹੋਈ