27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਡੇਰਾ ਬਾਬਾ ਨਾਨਕ ਵਿਖੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵੋਟਾਂ ਦੀ ਗਿਣਤੀ ਸ਼ੁਰੂ

ਡੇਰਾ ਬਾਬਾ ਨਾਨਕ, 17 ਦਸੰਬਰ (ਹੀਰਾ ਸਿੰਘ ਮਾਂਗਟ) ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਬਲਾਕ ਡੇਰਾ ਬਾਬਾ ਨਾਨਕ ਵਿਖੇ ਹੋਈਆਂ ਬਲਾਕ ਸੰਮਤੀ ਚੋਣਾਂ ਲਈ ਅੱਜ ਸਰਕਾਰੀ...

ਅਜੀਤ ਡੈਸਕ 17-12-2025

ਡੇਰਾ ਬਾਬਾ ਨਾਨਕ, 17 ਦਸੰਬਰ (ਹੀਰਾ ਸਿੰਘ ਮਾਂਗਟ) ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਬਲਾਕ ਡੇਰਾ ਬਾਬਾ ਨਾਨਕ ਵਿਖੇ ਹੋਈਆਂ ਬਲਾਕ ਸੰਮਤੀ ਚੋਣਾਂ ਲਈ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਡੇਰਾ ਬਾਬਾ ਨਾਨਕ ਵਿਖੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਜਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਵਿਖੇ ਕੁਲ 19 ਜੋਨਾਂ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮ ਜਦਗੀ ਪੱਤਰ ਦਾਖਲ ਕਰਵਾਏ ਗਏ ਸਨ ਪਰ ਇਹਨਾਂ ਜੋਨਾਂ ਵਿੱਚੋਂ 16 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਪਾਏ ਗਏ ਸਨ ਜਿਸ ਕਰਕੇ 3 ਜੋਨਾ ਰਾਏ ਚੱਕ, ਸ਼ਾਮਪੁਰਾ ਤੇ ਧਰਮਕੋਟ ਰੰਧਾਵਾ ਵਿਖੇ ਹੀ ਵੋਟਾਂ ਪਾਈਆਂ ਗਈਆਂ ਸਨ ਜਿਨਾਂ ਦੀ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਡੇਰਾ ਬਾਬਾ ਨਾਨਕ ਵਿਖੇ ਬਣਾਏ ਗਏ ਸੈਂਟਰ ਵਿਖੇ ਗਿਣਤੀ ਸ਼ੁਰੂ ਹੋ ਚੁੱਕੀ ਹੈ।

ਪਿਛਲੀ ਖ਼ਬਰ ਪਹਿਲੇ ਰਾਊਂਡ ਵਿੱਚ ਬਲਾਕ ਡੇਹਲੋਂ ਤੋਂ ਕਾਂਗਰਸ ਦੀ ਝੋਲੀ ਪਈਆਂ ਦੋ ਬਲਾਕ ਸੰਮਤੀ ਸੀਟਾਂ ਅਗਲੀ ਖ਼ਬਰ ਬਲਾਕ ਮੁੱਲਾਂਪੁਰ ਪਹਿਲੇ ਰਾਊਂਡ ’ਚ ਜਿਲ੍ਹਾ ਪ੍ਰੀਸ਼ਦ ਜ਼ੋਨ ਪੁੜੈਣ ਤੋਂ ਅਜ਼ਾਦ ਉਮੀਦਵਾਰ ਦੀ ਬੜ੍ਹਤ