ਅਮਲੋਹ, ਫ਼ਤਹਿਗੜ੍ਹ ਸਾਹਿਬ, 17 ਦਸੰਬਰ, (ਕੇਵਲ ਸਿੰਘ)- ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਡਡਹੇੜੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਲਾਲ ਨੇ 1201 ਵੋਟਾਂ ਹਾਸਿਲ ਕਰਕੇ ਜਿੱਤ ਹਾਸਿਲ ਕੀਤੀ ਹੈ। ਇਸ ਮੌਕੇ ਰਤਨ ਲਾਲ ਵੱਲੋਂ ਵੋਟਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਡਡਹੇੜੀ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਲਾਲ ਚੋਣ ਜਿੱਤੇ
ਅਮਲੋਹ, ਫ਼ਤਹਿਗੜ੍ਹ ਸਾਹਿਬ, 17 ਦਸੰਬਰ, (ਕੇਵਲ ਸਿੰਘ)- ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਡਡਹੇੜੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਲਾਲ ਨੇ 1201 ਵੋਟਾਂ ਹਾਸਿਲ ਕਰਕੇ...
ਅਜੀਤ ਡੈਸਕ
17-12-2025