27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਹਲਕਾ ਸਾਹਨੇਵਾਲ ਚ ਪੰਚਾਇਤ ਸੰਮਤੀ ਜੋਨ ਬਲੀਏਵਾਲ ਅਤੇ ਜੋਨ ਕਟਾਣੀ ਕਲਾਂ ਤੋਂ ਆਪ ਪਾਰਟੀ ਜੇਤੂ

ਕੁਹਾੜਾ, 17 ਦਸੰਬਰ (ਸੰਦੀਪ ਸਿੰਘ ਕੁਹਾੜਾ) ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਕੂੰਮਕਲਾਂ ਬਲਾਕ ਤੋਂ ਪੰਚਾਇਤ ਸੰਮਤੀ ਜੋਨ ਬਲੀਏਵਾਲ ਤੋਂ ਆਮ ਪਾਰਟੀ ਦੇ ਉਮੀਦਵਾਰ ਸੁਖਜੀਤ...

ਅਜੀਤ ਡੈਸਕ 17-12-2025

ਕੁਹਾੜਾ, 17 ਦਸੰਬਰ (ਸੰਦੀਪ ਸਿੰਘ ਕੁਹਾੜਾ) ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਕੂੰਮਕਲਾਂ ਬਲਾਕ ਤੋਂ ਪੰਚਾਇਤ ਸੰਮਤੀ ਜੋਨ ਬਲੀਏਵਾਲ ਤੋਂ ਆਮ ਪਾਰਟੀ ਦੇ ਉਮੀਦਵਾਰ ਸੁਖਜੀਤ ਕੌਰ 906 ਵੋਟਾਂ ਨਾਲ ਜੇਤੂ ਰਹੇ ਜਦ ਕਿ ਕਾਂਗਰਸ ਨੂੰ 623 ,ਸ਼੍ਰੋਮਣੀ ਅਕਾਲੀ ਦਲ ਨੂੰ 540 ਤੇ ਬੀਜੇਪੀ ਨੂੰ 92 ਵੋਟਾਂ ਪਈਆਂ। ਇਸੇ ਤਰ੍ਹਾਂ ਜੋਨ ਕਟਾਣੀ ਕਲਾਂ ਤੋਂ ਆਮ ਪਾਰਟੀ ਦੇ ਉਮੀਦਵਾਰ ਰਮਨਪ੍ਰੀਤ ਕੌਰ 858 ਵੋਟਾਂ ਨਾਲ ਜੇਤੂ ਰਹੇ ਜਦ ਕਿ ਕਾਂਗਰਸ ਪਾਰਟੀ ਨੂੰ 334 ਸ਼੍ਰੋਮਣੀ ਅਕਾਲੀ ਦਲ ਨੂੰ 640 ਅਤੇ ਬੀਐਸਪੀ ਨੂੰ 105 ਵੋਟਾਂ ਮਿਲੀਆਂ ।

ਪਿਛਲੀ ਖ਼ਬਰ ਬਲਾਕ ਸੰਮਤੀ ਦੋਰਾਹਾ ਦੇ ਜੈਪੁਰ ਜੋਨ ਤੋਂ ਆਪ ਉਮੀਦਵਾਰ ਜੇਤੂ ਅਗਲੀ ਖ਼ਬਰ ‘ਆਪ' ਉਮੀਦਵਾਰ ਗੁਰਵਿੰਦਰ ਸਿੰਘ ਹੈਦਰੋਵਾਲ ਨੇ 321 ਵੋਟਾਂ ਦੇ ਫਰਕ ਨਾਲ ਕੀਤੀ ਜਿੱਤ ਹਾਸਲ