28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਹਲਕਾ ਅਮਲੋਹ ਦੇ ਜੋਨ ਫਤਹਿਗੜ੍ਹ ਨਿਊਆ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀਰਦਵਿੰਦਰ ਸਿੰਘ ਚੋਣ ਜਿੱਤੇ

ਅਮਲੋਹ, ਫ਼ਤਹਿਗੜ੍ਹ ਸਾਹਿਬ, 17 ਦਸੰਬਰ, (ਕੇਵਲ ਸਿੰਘ)- ਹਲਕਾ ਅਮਲੋਹ ਦੇ ਜੋਨ ਫਤਹਿਗੜ੍ਹ ਨਿਊਆ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀਰਦਵਿੰਦਰ ਸਿੰਘ 949 ਵੋਟਾਂ ਹਾਸਿਲ ਕਰਕੇ ਚੋਣ...

ਅਜੀਤ ਡੈਸਕ 17-12-2025

ਅਮਲੋਹ, ਫ਼ਤਹਿਗੜ੍ਹ ਸਾਹਿਬ, 17 ਦਸੰਬਰ, (ਕੇਵਲ ਸਿੰਘ)- ਹਲਕਾ ਅਮਲੋਹ ਦੇ ਜੋਨ ਫਤਹਿਗੜ੍ਹ ਨਿਊਆ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀਰਦਵਿੰਦਰ ਸਿੰਘ 949 ਵੋਟਾਂ ਹਾਸਿਲ ਕਰਕੇ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਵੀਰਦਵਿੰਦਰ ਸਿੰਘ ਵੱਲੋਂ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਪਿਛਲੀ ਖ਼ਬਰ ਬਲਾਕ ਸੰਮਤੀ ਚੋਹਲਾ ਸਾਹਿਬ ਲਈ 16 ਜੋਨਾਂ ਦੀ ਗਿਣਤੀ ਵਿਚੋਂ ਪਹਿਲੇ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਕੌ... ਅਗਲੀ ਖ਼ਬਰ ਹਲਕਾ ਅਟਾਰੀ ਦੇ ਮੋਦੇ, ਜੇਠੂਵਾਲ, ਮੁਹਾਵਾ ਜੋਨਾਂ ਤੋਂ ਅਕਾਲੀ ਦਲ ਦੇ ਉਮੀਦਵਾਰ ਜੇਤੂ