29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਪੰਚਾਇਤ ਸੰਮਤੀ ਜ਼ੋਨ ਸਿੱਧਵਾਂ ਬੇਟ ਤੋਂ ‘ਆਪ’ ਉਮੀਦਵਾਰ ਪਰਮਿੰਦਰ ਸਿੰਘ ਸਿੱਧੂ ਤੇ ਜ਼ੋਨ ਸਲੇਮਪੁਰਾ ਤੋਂ ਅਜ਼ਾਦ ਉਮੀਦਵਾਰ ਮਨਦੀਪ ਕੌਰ ਥਿੰਦ ਜੇਤੂ

ਮੁੱਲਾਂਪੁਰ-ਦਾਖਾ (ਲੁਧਿਆਣਾ) 17 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਜੀ.ਟੀ.ਬੀ ਕਾਲਜ ਦਾਖਾ ਵਿਖੇ ਬਲਾਕ ਮੁੱਲਾਂਪੁਰ ਅਧੀਨ 25 ਪੰਚਾਇਤ ਸੰਮਤੀ ਜ਼ੋਨ ਅਤੇ 3 ਜਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ ...

ਅਜੀਤ ਡੈਸਕ 17-12-2025

ਮੁੱਲਾਂਪੁਰ-ਦਾਖਾ (ਲੁਧਿਆਣਾ) 17 ਦਸੰਬਰ (ਨਿਰਮਲ ਸਿੰਘ ਧਾਲੀਵਾਲ)- ਜੀ.ਟੀ.ਬੀ ਕਾਲਜ ਦਾਖਾ ਵਿਖੇ ਬਲਾਕ ਮੁੱਲਾਂਪੁਰ ਅਧੀਨ 25 ਪੰਚਾਇਤ ਸੰਮਤੀ ਜ਼ੋਨ ਅਤੇ 3 ਜਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ ਹੋ ਰਹੀ ਵੋਟਾਂ ਦੀ ਗਿਣਤੀ ਸਮੇਂ ਪੰਚਾਇਤ ਸੰਮਤੀ ਜ਼ੋਨ ਸਿੱਧਵਾਂ ਬੇਟ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਪਰਮਿੰਦਰ ਸਿੰਘ ਸਿੱਧੂ ਚੋਣ ਜਿੱਤ ਗਏ। ਕਾਂਗਰਸ ਪਾਰਟੀ ਉਮੀਦਵਾਰ ਨਿਰਮਲ ਸਿੰਘ ਗੱਗ ਕਲਾਂ ਦੂਸਰੇ ਸਥਾਨ ’ਤੇ ਰਿਹਾ। ਪੰਚਾਇਤ ਸੰਮਤੀ ਜ਼ੋਨ ਸਲੇਮਪੁਰਾ ਲਈ ਅਜ਼ਾਦ ਉਮੀਦਵਾਰ ਮਨਦੀਪ ਕੌਰ ਥਿੰਦ ਸਲੇਮਪੁਰਾ 333 ਵੋਟਾਂ ਦੇ ਵੱਡੇ ਫਰਕ ਨਾਲ ਚੋਣ ਜਿੱਤ ਗਈ। ਆਪ ਪਾਰਟੀ ਉਮੀਦਵਾਰ ਗੁਰਜੀਤ ਕੌਰ ਦੂਸਰੇ ਅਤੇ ਕਾਂਗਰਸ ਪਾਰਟੀ ਉਮੀਦਵਾਰ ਕੁਲਦੀਪ ਕੌਰ ਨੂੰ ਤੀਸਰਾ ਸਥਾਨ ਮਿਲਿਆ।

ਪਿਛਲੀ ਖ਼ਬਰ ਅਟਾਰੀ ਤੋਂ ਅਕਾਲੀ ਦਲ ਦੇ ਸਮਰਥਨ ਵਾਲਾ ਆਜ਼ਾਦ ਉਮੀਦਵਾਰ ਜੇਤੂ ਅਗਲੀ ਖ਼ਬਰ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਜੋਨ ਕੂੰਮਕਲਾਂ ਤੋਂ ਕਾਂਗਰਸ ਪਾਰਟੀ ਜੇਤੂ