29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਜੋਨ ਹੰਬੜਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜ ਸਿੰਘ ਬਾਠ 200 ਦੇ ਕਰੀਬ ਵੋਟਾਂ ਨਾਲ ਜੇਤੂ ਕਰਾਰ

ਇਆਲੀ/ਥਰੀਕੇ/ਲਾਡੋਵਾਲ, 14 ਦਸੰਬਰ (ਮਨਜੀਤ ਸਿੰਘ ਦੁੱਗਰੀ ਬਲਵੀਰ ਸਿੰਘ ਰਾਣਾ)-ਹਲਕਾ ਗਿੱਲ ਦੇ ਜ਼ਿਲ੍ਹਾ ਪਰਿਸ਼ਦ ਜੋਨ ਹੰਬੜਾਂ ਅਧੀਨ ਆਉਂਦੀ ਬਲਾਕ ਸੰਮਤੀ ਹੰਬੜਾਂ ਤੋਂ ਸ਼੍ਰੋਮਣੀ ਅਕਾਲੀ...

ਅਜੀਤ ਡੈਸਕ 17-12-2025

ਇਆਲੀ/ਥਰੀਕੇ/ਲਾਡੋਵਾਲ, 14 ਦਸੰਬਰ (ਮਨਜੀਤ ਸਿੰਘ ਦੁੱਗਰੀ ਬਲਵੀਰ ਸਿੰਘ ਰਾਣਾ)-ਹਲਕਾ ਗਿੱਲ ਦੇ ਜ਼ਿਲ੍ਹਾ ਪਰਿਸ਼ਦ ਜੋਨ ਹੰਬੜਾਂ ਅਧੀਨ ਆਉਂਦੀ ਬਲਾਕ ਸੰਮਤੀ ਹੰਬੜਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜ ਸਿੰਘ ਬਾਠ 200 ਦੇ ਕਰੀਬ ਵੋਟਾਂ ਤੇ ਜੇਤੂ ਰਹੇ। ਉਹਨਾਂ ਨੇ ਕੁੱਲ 2900 ਵੋਟਾਂ ਵਿੱਚੋਂ 1100 ਦੇ ਕਰੀਬ ਵੋਟਾਂ ਪ੍ਰਾਪਤ ਕੀਤੀਆਂ।

ਪਿਛਲੀ ਖ਼ਬਰ ਨਾਭਾ ਦੇ ਕਕਰਾਲਾ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਹੋਈ ਜਿੱਤ ਅਗਲੀ ਖ਼ਬਰ ਗੜ੍ਹਸ਼ੰਕਰ ਪੰਚਾਇਤ ਸੰਮਤੀ ਦੇ ਮਾਨਸੋਵਾਲ ਜੋਨ ਤੋਂ ਕਾਂਗਰਸ ਜੇਤੂ