ਕੁਹਾੜਾ, 17 ਦਸੰਬਰ (ਸੰਦੀਪ ਸਿੰਘ ਕੁਹਾੜਾ)ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪੰਚਾਇਤ ਸੰਮਤੀ ਜੋਨ ਕੋਟ ਗੰਗੂ ਰਾਏ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਮੇਲ ਸਿੰਘ 934 ਵੋਟਾਂ ਨਾਲ ਜੇਤੂ ਰਹੇ ,ਜਦ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 470 ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ 739 ਵੋਟਾਂ ਮਿਲੀਆਂ।
ਤਾਜ਼ਾ ਖ਼ਬਰਾਂ
Free
ਪੰਚਾਇਤ ਸੰਮਤੀ ਜੋਨ ਕੋਟ ਗੰਗੂ ਰਾਏ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜੇਤੂ
ਕੁਹਾੜਾ, 17 ਦਸੰਬਰ (ਸੰਦੀਪ ਸਿੰਘ ਕੁਹਾੜਾ)ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਪੰਚਾਇਤ ਸੰਮਤੀ ਜੋਨ ਕੋਟ ਗੰਗੂ ਰਾਏ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਮੇਲ ਸਿੰਘ 934...
ਅਜੀਤ ਡੈਸਕ
17-12-2025