29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸਨੌਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀ ਵੋਟਾਂ ਦੀ ਗਿਣਤੀ ਜਾਰੀ

ਸਨੌਰ ,17 ਦਸੰਬਰ (ਗੀਤਵਿੰਦਰ ਸਿੰਘ ਸੋਖਲ)- ਬਲਾਕ ਸਨੌਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਕੁੱਲ 19 ਰਾਊਂਡਾਂ ਵਿੱਚੋਂ ਹੁਣ ਤੱਕ 6 ਰਾਊਂਡਾਂ ਦੀ ਗਿਣਤੀ ਮੁਕੰਮਲ ਹੋ ਚੁੱਕੀ ਹੈ। ਇਸ ਬਾਰੇ ਜਾਣਕਾਰੀ ਨੋਡਲ ਅਫ਼ਸਰ ਗਗਨਦੀਪ ਸਿੰਘ ਵੱਲੋਂ ਦਿੱਤੀ ਗਈ।

ਅਜੀਤ ਡੈਸਕ 17-12-2025

ਪਿਛਲੀ ਖ਼ਬਰ ਜੋਨ ਚਵਿੰਡਾ ਕਲਾ ਤੋਂ ਆਪ ਦੇ ਬਲਾਕ ਸੰਮਤੀ ਉਮੀਦਵਾਰ ਸੂਬੇਦਾਰ ਸੰਤੋਖ ਸਿੰਘ ਜੇਤੂ ਅਗਲੀ ਖ਼ਬਰ ਪੰਚਾਇਤ ਸੰਮਤੀ ਜੋਨ ਕੋਟ ਗੰਗੂ ਰਾਏ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜੇਤੂ