ਅਮਲੋਹ, ਫ਼ਤਹਿਗੜ੍ਹ ਸਾਹਿਬ, 17 ਦਸੰਬਰ, (ਕੇਵਲ ਸਿੰਘ)- ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਕੁੰਭ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਪਨਾਗ 1073 ਵੋਟਾਂ ਹਾਸਿਲ ਕਰਕੇ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਪਨਾਗ ਵੱਲੋਂ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਹਲਕਾ ਅਮਲੋਹ ਦੇ ਜੋਨ ਕੁੰਭ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਪਨਾਗ ਚੋਣ ਜਿੱਤੇ
ਅਮਲੋਹ, ਫ਼ਤਹਿਗੜ੍ਹ ਸਾਹਿਬ, 17 ਦਸੰਬਰ, (ਕੇਵਲ ਸਿੰਘ)- ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਕੁੰਭ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਪਨਾਗ 1073 ਵੋਟਾਂ ਹਾਸਿਲ ਕਰਕੇ...
ਅਜੀਤ ਡੈਸਕ
17-12-2025