30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਨਾਭਾ ’ਚ ਆਪ ਉਮੀਦਵਾਰ ਗੁਰਚਰਨ ਸਿੰਘ ਧਨੌਰੀ ਨੇ 310 ਵੋਟਾਂ ਨਾਲ ਕੀਤੀ ਜਿੱਤ ਪ੍ਰਾਪਤ

ਨਾਭਾ 17 ਦਸੰਬਰ (ਜਗਨਾਰ ਸਿੰਘ ਦੁਲੱਦੀ) ਨਾਭਾ ਚ ਚੱਲ ਰਹੀ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਦਾ ਛੇਵਾਂ ਬਲਾਕ ਸੰਮਤੀ ਦਾ ਨਤੀਜਾ ਸਾਹਮਣੇ ਆ ਗਿਆ ਹੈ...

ਅਜੀਤ ਡੈਸਕ 17-12-2025

ਨਾਭਾ 17 ਦਸੰਬਰ (ਜਗਨਾਰ ਸਿੰਘ ਦੁਲੱਦੀ) ਨਾਭਾ ਚ ਚੱਲ ਰਹੀ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਦਾ ਛੇਵਾਂ ਬਲਾਕ ਸੰਮਤੀ ਦਾ ਨਤੀਜਾ ਸਾਹਮਣੇ ਆ ਗਿਆ ਹੈ,ਜਿਸ ਵਿੱਚ ਆਪ ਉਮੀਦਵਾਰ ਗੁਰਚਰਨ ਸਿੰਘ ਧਨੌਰੀ ਨੇ ਲੱਧਾਹੇੜੀ ਜੋਨ ਤੋਂ 310 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕਰ ਲਈ ਹੈ।

ਪਿਛਲੀ ਖ਼ਬਰ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਚੌਧਰੀਵਾਲ ਤੋਂ ਹਰਜੀਤ ਸਿੰਘ ਆਜ਼ਾਦ ਉਮੀਦਵਾਰ ਜੇਤੂ ਅਗਲੀ ਖ਼ਬਰ ਹਲਕਾ ਅਮਲੋਹ ਦੇ ਜੋਨ ਕੁੰਭ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਪਨਾਗ ਚੋਣ ਜਿੱਤੇ