ਘੁਮਾਣ 17 ਦਸੰਬਰ (ਬਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਭੰਬੋਈ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਤਿੰਦਰ ਸਿੰਘ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਵੱਡੀ ਲੀਡ ਨਾਲ ਜਿੱਤ ਗਏ । ਜਿਸ ਵਿੱਚ ਜਤਿੰਦਰ ਸਿੰਘ ਨੂੰ 1208 ਵੋਟਾਂ ਪਈਆਂ ਅਤੇ ਸਤਨਾਮ ਸਿੰਘ ਕਾਂਗਰਸ ਦੇ ਉਮੀਦਵਾਰ ਨੂੰ 525 ਵੋਟਾਂ ਪਈਆਂ।
ਤਾਜ਼ਾ ਖ਼ਬਰਾਂ
Free
ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਭੰਬੋਈ ਤੋ ਆਪ ਉਮੀਦਵਾਰ ਜਤਿੰਦਰ ਸਿੰਘ ਜੇਤੂ
ਘੁਮਾਣ 17 ਦਸੰਬਰ (ਬਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਭੰਬੋਈ ਤੋ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਤਿੰਦਰ ਸਿੰਘ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਵੱਡੀ ਲੀਡ ਨਾਲ ਜਿੱਤ ਗਏ । ਜਿਸ ਵਿੱਚ ਜਤਿੰਦਰ ਸਿੰਘ ਨੂੰ 1208 ਵੋਟਾਂ ਪਈਆਂ ਅਤੇ ਸਤਨਾਮ ਸਿੰਘ ਕਾਂਗਰਸ ਦੇ ਉਮੀਦਵਾਰ ਨੂੰ 525 ਵੋਟਾਂ ਪਈਆਂ।
ਅਜੀਤ ਡੈਸਕ
17-12-2025