30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਆਜ਼ਾਦ ਉਮੀਦਵਾਰ ਬਲਾਕ ਸੰਮਤੀ ਉਮੀਦਵਾਰ ਬੀਬੀ ਜਸਵਿੰਦਰ ਕੌਰ ਜੇਤੂ

ਸਨੌਰ, 17 ਦਸੰਬਰ (ਗੀਤਵਿੰਦਰ ਸਿੰਘ ਸੋਖਲ)- ਸਨੌਰ ਦੇ ਪਿੰਡ ਚੋਰਾਂ ਤੋਂ ਆਜ਼ਾਦ ਉਮੀਦਵਾਰ ਬੀਬੀ ਜਸਵਿੰਦਰ ਕੌਰ 145 ਵੋਟਾਂ ਦੇ ਅੰਤਰ ਨਾਲ ਜੇਤੂ ਰਹੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ....

ਅਜੀਤ ਡੈਸਕ 17-12-2025

ਸਨੌਰ, 17 ਦਸੰਬਰ (ਗੀਤਵਿੰਦਰ ਸਿੰਘ ਸੋਖਲ)- ਸਨੌਰ ਦੇ ਪਿੰਡ ਚੋਰਾਂ ਤੋਂ ਆਜ਼ਾਦ ਉਮੀਦਵਾਰ ਬੀਬੀ ਜਸਵਿੰਦਰ ਕੌਰ 145 ਵੋਟਾਂ ਦੇ ਅੰਤਰ ਨਾਲ ਜੇਤੂ ਰਹੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਮੇਰੀ ਪਤਨੀ ਜਸਵਿੰਦਰ ਕੌਰ ਨੇ ਆਪਣੀ ਜਿੱਤ ਲਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਵੋਟਰਾਂ ਦਾ ਧੰਨਵਾਦ ਕੀਤਾ।

ਪਿਛਲੀ ਖ਼ਬਰ ਸਿਰਥਲਾ ਤੇ ਬੇਰ ਕਲਾਂ ਜ਼ੋਨ ਤੋਂ 'ਆਪ' ਉਮੀਦਵਾਰ ਜੇਤੂ ਅਗਲੀ ਖ਼ਬਰ ਬਲਾਕ ਸੰਮਤੀ ਜੋਨ ਹੰਬੜਾਂ ਤੋਂ ਅਕਾਲੀ ਦਲ ਦੇ ਸੰਮਤੀ ਉਮੀਦਾਵਰ ਕਾਰਜ ਸਿੰਘ ਬਾਠ ਜੇਤੂ