31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਸਿਰਥਲਾ ਤੇ ਬੇਰ ਕਲਾਂ ਜ਼ੋਨ ਤੋਂ 'ਆਪ' ਉਮੀਦਵਾਰ ਜੇਤੂ

ਮਲੌਦ (ਖੰਨਾ), 17 ਦਸੰਬਰ (ਨਿਜ਼ਾਮਪੁਰ, ਚਾਪੜਾ)- ਬਲਾਕ ਸੰਮਤੀ ਮਲੌਦ ਅਧੀਨ ਪੈਂਦੇ ਸਿਰਥਲਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਲਸਾੜਾ 84 ਤੇ ਬੇਰ ਕਲਾਂ ਜ਼ੋਨ ਤੋਂ ਆਮ ਆਦਮੀ ਪਾਰਟੀ ਉਮੀਦਵਾਰ...

ਅਜੀਤ ਡੈਸਕ 17-12-2025

ਮਲੌਦ (ਖੰਨਾ), 17 ਦਸੰਬਰ (ਨਿਜ਼ਾਮਪੁਰ, ਚਾਪੜਾ)- ਬਲਾਕ ਸੰਮਤੀ ਮਲੌਦ ਅਧੀਨ ਪੈਂਦੇ ਸਿਰਥਲਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਲਸਾੜਾ 84 ਤੇ ਬੇਰ ਕਲਾਂ ਜ਼ੋਨ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਸਤਨਾਮ ਸਿੰਘ ਬੇਰ ਕਲਾਂ 48 ਵੋਟਾਂ ਨਾਲ ਜਿੱਤ ਗਏ ਹਨ।

ਪਿਛਲੀ ਖ਼ਬਰ ਜਿਲ੍ਹਾ ਬਰਨਾਲਾ ਦੇ ਬਲਾਕ ਸੰਮਤੀ ਜੋਨ ਛੀਨੀਵਾਲ ਕਲਾਂ ਤੋਂ ਆਜ਼ਾਦ ਉਮੀਦਵਾਰ ਚਮਕੌਰ ਸਿੰਘ ਉਰਫ ਕੌਰਾ ਜੇਤੂ ਅਗਲੀ ਖ਼ਬਰ ਆਜ਼ਾਦ ਉਮੀਦਵਾਰ ਬਲਾਕ ਸੰਮਤੀ ਉਮੀਦਵਾਰ ਬੀਬੀ ਜਸਵਿੰਦਰ ਕੌਰ ਜੇਤੂ