31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਪੰਚਾਇਤ ਸੰਮਤੀ ਜ਼ੋਨ ਲੱਖੋਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਢਿੱਲੋਂ ਜੇਤੂ

ਕੁਹਾੜਾ (ਲੁਧਿਆਣਾ), 17 ਦਸੰਬਰ (ਸੰਦੀਪ ਸਿੰਘ ਕੁਹਾੜਾ) - ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੰਚਾਇਤ ਸੰਮਤੀ ਜ਼ੋਨ ਲੱਖੋਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਨਵਦੀਪ ਕੌਰ ਢਿੱਲੋਂ...

ਅਜੀਤ ਡੈਸਕ 17-12-2025

 ਕੁਹਾੜਾ (ਲੁਧਿਆਣਾ), 17 ਦਸੰਬਰ (ਸੰਦੀਪ ਸਿੰਘ ਕੁਹਾੜਾ) - ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੰਚਾਇਤ ਸੰਮਤੀ ਜ਼ੋਨ ਲੱਖੋਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਨਵਦੀਪ ਕੌਰ ਢਿੱਲੋਂ ਪਤਨੀ ਸਰਪੰਚ ਡਾਕਟਰ ਗਗਨਦੀਪ ਸਿੰਘ ਢਿੱਲੋ 1781 ਵੋਟਾਂ ਨਾਲ ਜੇਤੂ ਰਹੇ ਜਦ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ 818, ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 544 ਅਤੇ ਬੀਜੇਪੀ ਦੇ ਉਮੀਦਵਾਰ ਨੂੰ 152 ਵੋਟਾਂ ਮਿਲੀਆਂ। ਐਸ.ਡੀ.ਐਮ ਜਸਲੀਨ ਕੌਰ ਭੁੱਲਰ ਵਲੋਂ ਉਮੀਦਵਾਰ ਬੀਬੀ ਨਵਦੀਪ ਕੌਰ ਢਿੱਲੋ ਅਤੇ ਸਰਪੰਚ ਡਾਕਟਰ ਗਗਨਦੀਪ ਢਿੱਲੋ ਨੂੰ ਜੇਤੂ ਦਾ ਸਰਟੀਫਿਕੇਟ ਦਿੱਤਾ ਗਿਆ।

ਪਿਛਲੀ ਖ਼ਬਰ ਆਪ ਦੇ ਉਮੀਦਵਾਰ ਪਰਗਟ ਸਿੰਘ ਮੌੜ ਜੇਤੂ ਰਹੇ ਅਗਲੀ ਖ਼ਬਰ ਗੜ੍ਹਸ਼ੰਕਰ ਪੰਚਾਇਤ ਸੰਮਤੀ ਦੇ ਬੀਣੇਵਾਲ ਜੋਨ ਤੋਂ ‘ਆਜ਼ਾਦ’ ਉਮੀਦਵਾਰ ਜੇਤੂ