31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਜੋਨ ਸਹਿਜੜਾ ਤੋਂ "ਆਪ" ਉਮੀਦਵਾਰ ਗੁਰਜੀਤ ਸਿੰਘ ਧਾਲੀਵਾਲ ਜੇਤੂ

ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ)-ਬਲਾਕ ਸੰਮਤੀ ਮਹਿਲ ਕਲਾਂ ਦੇ ਜੋਨ ਸਹਿਜੜਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਧਾਲੀਵਾਲ 771 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ। ਉਹਨਾਂ ਨੇ ਆਪਣੇ ਵਿਰੋਧੀ ਉਮੀਦਵਾਰ ਅਜ਼ਾਦ ਉਮੀਦਵਾਰ ਜਥੇਦਾਰ ਮਹਿੰਦਰ ਸਿੰਘ ਨੂੰ ਹਰਾਇਆ ਹੈ।

ਅਜੀਤ ਡੈਸਕ 17-12-2025

ਪਿਛਲੀ ਖ਼ਬਰ ਫ਼ਾਜ਼ਿਲਕਾ ਚੋਣ ਨਤੀਜੇ ਅਗਲੀ ਖ਼ਬਰ ਬਟਾਲਾ ਦੇ ਕਲੇਰ ਕਲਾਂ ਜ਼ੋਨ ਤੋਂ ਕਾਂਗਰਸ ਦੇ ਮਨੋਹਰ ਸਿੰਘ ਜੇਤੂ