ਅਮਲੋਹ (ਫ਼ਤਹਿਗੜ੍ਹ ਸਾਹਿਬ), 17 ਦਸੰਬਰ (ਕੇਵਲ ਸਿੰਘ) - ਹਲਕਾ ਅਮਲੋਹ ਦੇ ਬਲਾਕ ਸੰਮਤੀ ਜ਼ੋਨ ਬਦੀਨਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੇਵਾ ਸਿੰਘ 869 ਵੋਟਾਂ ਹਾਸਲ ਕਰਕੇ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਸੇਵਾ ਸਿੰਘ ਵੱਲੋਂ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
ਤਾਜ਼ਾ ਖ਼ਬਰਾਂ
Free
ਹਲਕਾ ਅਮਲੋਹ ਦੇ ਬਦੀਨਪੁਰ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੇਵਾ ਸਿੰਘ ਚੋਣ ਜਿੱਤੇ
ਅਮਲੋਹ (ਫ਼ਤਹਿਗੜ੍ਹ ਸਾਹਿਬ), 17 ਦਸੰਬਰ (ਕੇਵਲ ਸਿੰਘ) - ਹਲਕਾ ਅਮਲੋਹ ਦੇ ਬਲਾਕ ਸੰਮਤੀ ਜ਼ੋਨ ਬਦੀਨਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੇਵਾ ਸਿੰਘ 869 ਵੋਟਾਂ ਹਾਸਲ...
ਅਜੀਤ ਡੈਸਕ
17-12-2025