01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਸ੍ਰੀ ਚਮਕੌਰ ਸਾਹਿਬ ਬਲਾਕ ਸਮਿਤੀ ਲਈ ਕਾਂਗਰਸ ਹੂੰਝਾ ਜਿੱਤ ਵੱਲ

ਸ੍ਰੀ ਚਮਕੌਰ ਸਾਹਿਬ, 17 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੇ 6 ਜੋਨਾਂ ਦੀ ਹੋਈ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਜੇਤੂ ਰਹੇ...

ਅਜੀਤ ਡੈਸਕ 17-12-2025

ਸ੍ਰੀ ਚਮਕੌਰ ਸਾਹਿਬ, 17 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੇ 6 ਜੋਨਾਂ ਦੀ ਹੋਈ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਜੇਤੂ ਰਹੇ ਹਨ, ਹੁਣ 7 ਦੀ ਗਿਣਤੀ ਚੱਲ ਰਹੀ ਹੈ | ਸ੍ਰੀ ਚਮਕੌਰ ਸਾਹਿਬ ਤੋਂ ਜੋਨ 6 ਦੇ ਜੇਤੂ ਕਾਂਗਰਸੀ ਉਮੀਦਵਾਰ ਜਸਵਿੰਦਰ ਸਿੰਘ |

 

ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਸਠਿਆਲਾ ਤੋਂ ਸ਼੍ਹੋਮਣੀ ਦਲ ਬਾਦਲ ਦੇ ਬੀਬੀ ਰਣਜੀਤ ਕੌਰ ਬੱਲ ਜੇਤੂ ਅਗਲੀ ਖ਼ਬਰ ਆਦਮਪੁਰ ਜੋਨ 4 ਪਿੰਡ ਸਾਰੋਬਾਦ ਤੋਂ ਕਾਂਗਰਸ ਦੇ ਉਮੀਦਵਾਰ ਮਨਦੀਪ ਸਿੰਘ ਜੇਤੂ