01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਕਾਂਗਰਸੀ ਉਮੀਦਵਾਰ ਹਰਮੇਸ਼ ਸਿੰਘ ਨੇ 427 ਵੋਟਾਂ ਦੇ ਫਰਕ ਨਾਲ ਕੀਤੀ ਜਿੱਤ ਪ੍ਰਾਪਤ ਕੀਤੀ

ਨਸਰਾਲਾ, 17 ਦਸੰਬਰ (ਸਤਵੰਤ ਸਿੰਘ ਥਿਆੜਾ)-ਬਲਾਕ ਸੰਮਤੀ ਜੋਨ ਨਸਰਾਲਾ ਤੋਂ ਕਾਂਗਰਸੀ ਉਮੀਦਵਾਰ ਹਰਮੇਸ਼ ਸਿੰਘ ਨੇ ਆਪਣੇ ਵਿਰੋਧੀ 'ਆਪ' ਦੇ ਉਮੀਦਵਾਰ ਨੂੰ 427 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਨਸਰਾਲਾ ਜੋਨ ਤੋਂ ਚਾਰ ਉਮੀਦਵਾਰ ਚੋਣ ਮੈਦਾਨ ਵਿਚ ਸਨ, ਜਿੰਨਾ ਵਿਚ ਆਪ ਦੇ ਮਨਜੀਤ ਸਿੰਘ, ਅਕਾਲੀ ਦਲ ਦੇ ਸਤਨਾਮ ਸਿੰਘ ਤੇ ਬੀ. ਜੇ. ਪੀ. ਤੋਂ ਪਰਮਜੀਤ ਕੌਰ ਚੋਣ ਲੜ ਰਹੇ ਸਨ। ਇਸ ਮੌਕੇ...

ਅਜੀਤ ਡੈਸਕ 17-12-2025

ਨਸਰਾਲਾ, 17 ਦਸੰਬਰ (ਸਤਵੰਤ ਸਿੰਘ ਥਿਆੜਾ)-ਬਲਾਕ ਸੰਮਤੀ ਜੋਨ ਨਸਰਾਲਾ ਤੋਂ ਕਾਂਗਰਸੀ ਉਮੀਦਵਾਰ ਹਰਮੇਸ਼ ਸਿੰਘ ਨੇ ਆਪਣੇ ਵਿਰੋਧੀ 'ਆਪ' ਦੇ ਉਮੀਦਵਾਰ ਨੂੰ 427 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਨਸਰਾਲਾ ਜੋਨ ਤੋਂ ਚਾਰ ਉਮੀਦਵਾਰ ਚੋਣ ਮੈਦਾਨ ਵਿਚ ਸਨ, ਜਿੰਨਾ ਵਿਚ ਆਪ ਦੇ ਮਨਜੀਤ ਸਿੰਘ, ਅਕਾਲੀ ਦਲ ਦੇ ਸਤਨਾਮ ਸਿੰਘ ਤੇ ਬੀ. ਜੇ. ਪੀ. ਤੋਂ ਪਰਮਜੀਤ ਕੌਰ ਚੋਣ ਲੜ ਰਹੇ ਸਨ। ਇਸ ਮੌਕੇ ਕਾਂਗਰਸੀ ਉਮੀਦਵਾਰ ਹਰਮੇਸ਼ ਸਿੰਘ ਦੇ ਵੋਟਰ ਤੇ ਸਪੋਟਰਾਂ ਵਲੋਂ ਖੁਸ਼ੀ ਦੇ ਜਸ਼ਨ ਮਨਾਏ ਜਾ ਰਹੇ ਹਨ।

ਪਿਛਲੀ ਖ਼ਬਰ ਠੱਕਰਵਾਲ ਜੋਨ 18 ਤੋਂ ਕਾਂਗਰਸੀ ਬਲਾਕ ਸੰਮਤੀ ਉਮੀਦਵਾਰ ਜੇਤੂ ਅਗਲੀ ਖ਼ਬਰ ਚੰਡੀਗੜ੍ਹ ਦੀ ਸੈਕਟਰ-39 ਸਬਜ਼ੀ ਮੰਡੀ ਮਾਮਲੇ ’ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਆੜ੍ਹਤੀ ਵੈਲਫੇਅਰ ਐਸੋਸੀਏਸ਼ਨ ਦੀ ਪਟੀਸ...