01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਮਾਹਿਲਪੁਰ ਜੌਨ ਨਡਾਲੋਂ, ਪੰਡੋਰੀ ਗੰਗਾ ਸਿੰਘ ਤੇ ਹਕੂਮਤਪੁਰ ਤੋਂ ਆਪ ਦੇ ਉਮੀਦਵਾਰ ਰਣਵੀਰ ਸਿੰਘ, ਅਨੂ ਰਾਣੀ ਤੇ ਗੁਰਦੀਪ ਕੌਰ ਵਲੋਂ ਜਿੱਤ ਪ੍ਰਾਪਤ

ਮਾਹਿਲਪੁਰ,ਹੁਸ਼ਿਆਰਪੁਰ, 17 ਦਸੰਬਰ(ਰਜਿੰਦਰਸਿੰਘ )-ਬਲਾਕ ਸੰਮਤੀ ਮਾਹਿਲਪੁਰ ਜੋਨ ਨਡਾਲੋਂ, ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਵੀਰ ਸਿੰਘ ਨੇ ਵਿਰੋਧੀ ਪਾਰਟੀ ਅਕਾਲੀ ਦਲ ਦੇ ਉਮੀਦਵਾਰ ਜਸਵੀਰ ਸਿੰਘ ਭੱਟੀ ਨੂੰ 191 ਵੋਟਾਂ ਨਾਲ, ਜੌਨ ਪੰਡੋਰੀ ਗੰਗਾ ਸਿੰਘ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਨੂ ਰਾਣੀ ਨੇ ਵਿਰੋਧੀ...

ਅਜੀਤ ਡੈਸਕ 17-12-2025

ਮਾਹਿਲਪੁਰ,ਹੁਸ਼ਿਆਰਪੁਰ, 17 ਦਸੰਬਰ(ਰਜਿੰਦਰਸਿੰਘ )-ਬਲਾਕ ਸੰਮਤੀ ਮਾਹਿਲਪੁਰ ਜੋਨ ਨਡਾਲੋਂ, ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਵੀਰ ਸਿੰਘ ਨੇ ਵਿਰੋਧੀ ਪਾਰਟੀ ਅਕਾਲੀ ਦਲ ਦੇ ਉਮੀਦਵਾਰ ਜਸਵੀਰ ਸਿੰਘ ਭੱਟੀ ਨੂੰ 191 ਵੋਟਾਂ ਨਾਲ, ਜੌਨ ਪੰਡੋਰੀ ਗੰਗਾ ਸਿੰਘ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਨੂ ਰਾਣੀ ਨੇ ਵਿਰੋਧੀ ਪਾਰਟੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਕੌਰ ਨੂੰ 611 ਵੋਟਾਂ ਨਾਲ ਤੇ ਜੋਨ ਹਕੂਮਤਪੁਰ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਕੌਰ ਨੇ ਵਿਰੋਧੀ ਪਾਰਟੀ ਕਾਂਗਰਸ ਦੇ ਉਮੀਦਵਾਰ ਬਲਜਿੰਦਰ ਕੌਰ ਨੂੰ 325ਵੋਟਾਂ ਨਾਲ ਹਰਾ ਕੇ ਵੱਡੀ ਜਿੱਤ ਹਾਸਲ ਕੀਤੀ ਹੈ।

ਪਿਛਲੀ ਖ਼ਬਰ ਮਲੋਟ ਅਤੇ ਲੰਬੀ ਹਲਕੇ ਦੀਆਂ ਚੋਣਾਂ ਦਾ ਕੋਈ ਰੁਝਾਨ ਸਾਹਮਣੇ ਨਹੀਂ ਆਇਆ ਅਗਲੀ ਖ਼ਬਰ ਠੱਕਰਵਾਲ ਜੋਨ 18 ਤੋਂ ਕਾਂਗਰਸੀ ਬਲਾਕ ਸੰਮਤੀ ਉਮੀਦਵਾਰ ਜੇਤੂ