01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਜੋਨ ਛਾਪਾ ਤੋਂ "ਆਪ" ਉਮੀਦਵਾਰ ਭੋਲਾ ਸਿੰਘ ਜੇਤੂ

ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ)-ਬਲਾਕ ਸੰਮਤੀ ਮਹਿਲ ਕਲਾਂ ਦੇ ਜੋਨ ਛਾਪਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭੋਲਾ ਸਿੰਘ 65 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ। ਉਹਨਾਂ ਨੇ ਆਪਣੇ...

ਅਜੀਤ ਡੈਸਕ 17-12-2025

ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ)-ਬਲਾਕ ਸੰਮਤੀ ਮਹਿਲ ਕਲਾਂ ਦੇ ਜੋਨ ਛਾਪਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭੋਲਾ ਸਿੰਘ 65 ਵੋਟਾਂ ਦੇ ਫਰਕ ਨਾਲ ਜੇਤੂ ਰਹੇ ਹਨ। ਉਹਨਾਂ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਨੂੰ ਹਰਾਇਆ ਹੈ। ਕਾਂਗਰਸ ਤੀਸਰੇ ਸਥਾਨ ਤੇ ਰਹੀ।

ਪਿਛਲੀ ਖ਼ਬਰ ਬਲਾਕ ਸੰਮਤੀ ਢਿੱਲਵਾਂ ਨਾਭਾ ਜੋਨ ਤੋਂ ਆਪ ਦੇ ਉਮੀਦਵਾਰ ਤੇਜਿੰਦਰ ਢਿੱਲਵਾਂ ਜੇਤੂ ਅਗਲੀ ਖ਼ਬਰ ਮਲੋਟ ਅਤੇ ਲੰਬੀ ਹਲਕੇ ਦੀਆਂ ਚੋਣਾਂ ਦਾ ਕੋਈ ਰੁਝਾਨ ਸਾਹਮਣੇ ਨਹੀਂ ਆਇਆ