02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਸ੍ਰੀ ਚਮਕੌਰ ਸਾਹਿਬ ਦੇ ਜੋਨ 7 ਤੋਂ ਕਾਂਗਰਸੀ ਉਮੀਦਵਾਰ ਮੋਹਣ ਲਾਲ ਜੇਤੂ ਰਹੇ

ਸ੍ਰੀ ਚਮਕੌਰ ਸਾਹਿਬ, 17 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੇ 7 ਜੋਨਾਂ ਦੀ ਹੋਈ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਜੇਤੂ ਰਹੇ ਹਨ ਹੁਣ 8 ਦੀ ਗਿਣਤੀ ਚੱਲ ਰਹੀ ਹੈ। ਸ੍ਰੀ ਚਮਕੌਰ ਸਾਹਿਬ ਦੇ...

ਅਜੀਤ ਡੈਸਕ 17-12-2025

ਸ੍ਰੀ ਚਮਕੌਰ ਸਾਹਿਬ, 17 ਦਸੰਬਰ (ਜਗਮੋਹਣ ਸਿੰਘ ਨਾਰੰਗ)-ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੇ 7 ਜੋਨਾਂ ਦੀ ਹੋਈ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਜੇਤੂ ਰਹੇ ਹਨ ਹੁਣ 8 ਦੀ ਗਿਣਤੀ ਚੱਲ ਰਹੀ ਹੈ। ਸ੍ਰੀ ਚਮਕੌਰ ਸਾਹਿਬ ਦੇ ਜੋਨ 7 ਤੋਂ ਕਾਂਗਰਸੀ ਉਮੀਦਵਾਰ ਮੋਹਣ ਲਾਲ ਜੇਤੂ ਰਹੇ ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੇਤੂ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਦੋਲੋ ਨੰਗਲ12 ਤੋਂ ਅਕਾਲੀ ਦਲ ਦੇ ਬੀਬੀ ਅਮਨਦੀਪ ਕੌਰ ਜੇਤੂ