02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਜ਼ੋਨ ਛੀਨੀਵਾਲ ਕਲਾਂ ਤੋਂ ਆਜ਼ਾਦ ਉਮੀਦਵਾਰ ਚਮਕੌਰ ਸਿੰਘ ਧਾਲੀਵਾਲ ਜੇਤੂ

ਮਹਿਲ ਕਲਾਂ (ਬਰਨਾਲਾ), 17 ਦਸੰਬਰ (ਅਵਤਾਰ ਸਿੰਘ ਅਣਖੀ) - ਬਲਾਕ ਸੰਮਤੀ ਮਹਿਲ ਕਲਾਂ ਦੇ ਜ਼ੋਨ ਛੀਨੀਵਾਲ ਕਲਾਂ ਤੋਂ ਆਜ਼ਾਦ ਉਮੀਦਵਾਰ ਚਮਕੌਰ ਸਿੰਘ ਧਾਲੀਵਾਲ ਜੇਤੂ ਰਹੇ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ...

ਅਜੀਤ ਡੈਸਕ 17-12-2025

 ਮਹਿਲ ਕਲਾਂ (ਬਰਨਾਲਾ), 17 ਦਸੰਬਰ (ਅਵਤਾਰ ਸਿੰਘ ਅਣਖੀ) - ਬਲਾਕ ਸੰਮਤੀ ਮਹਿਲ ਕਲਾਂ ਦੇ ਜ਼ੋਨ ਛੀਨੀਵਾਲ ਕਲਾਂ ਤੋਂ ਆਜ਼ਾਦ ਉਮੀਦਵਾਰ ਚਮਕੌਰ ਸਿੰਘ ਧਾਲੀਵਾਲ ਜੇਤੂ ਰਹੇ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਮੇਲ ਸਿੰਘ ਨੂੰ 272 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ।

ਪਿਛਲੀ ਖ਼ਬਰ ਮਮਦੋਟ ਬਲਾਕ ਆਪ ਨੇ 5 ਸੀਟਾਂ ਤੇ ਅਤੇ ਸ਼੍ਰੋਮਣੀ ਅਕਾਲੀ ਦਲ ਨੇ 1 ਸੀਟ ਤੇ ਕੀਤੀ ਜਿੱਤ ਦਰਜ ਅਗਲੀ ਖ਼ਬਰ ਪਿੰਡ ਮੋੜ (ਨਾਭਾ) ਜੋਨ ਤੋਂ ਆਮ ਪਾਰਟੀ ਦੀ ਉਮੀਦਵਾਰ ਮਨਜੀਤ ਕੌਰ ਜੇਤੂ