02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਮਮਦੋਟ ਬਲਾਕ ਆਪ ਨੇ 5 ਸੀਟਾਂ ਤੇ ਅਤੇ ਸ਼੍ਰੋਮਣੀ ਅਕਾਲੀ ਦਲ ਨੇ 1 ਸੀਟ ਤੇ ਕੀਤੀ ਜਿੱਤ ਦਰਜ

ਮਮਦੋਟ 17 ਦਸੰਬਰ ( ਰਾਜਿੰਦਰ ਸਿੰਘ ਹਾਂਡਾ)- ਬਲਾਕ ਮਮਦੋਟ ਵਿੱਚ ਦੁਪਿਹਰ ਦੇ ਖਾਣੇ ਤੱਕ 6 ਬਲਾਕ ਸੰਮਤੀ ਜੋਨਾਂ ਦੀ ਗਿਣਤੀ ਮੁਕੰਮਲ ਹੋ ਚੁੱਕੀ ਹੈ, ਹੁਣ ਤੱਕ ਆਏ ਨਤੀਜਿਆਂ ਅਨੁਸਾਰ ਆਮ ਆਦਮੀ....

ਅਜੀਤ ਡੈਸਕ 17-12-2025

ਮਮਦੋਟ 17 ਦਸੰਬਰ ( ਰਾਜਿੰਦਰ ਸਿੰਘ ਹਾਂਡਾ)- ਬਲਾਕ ਮਮਦੋਟ ਵਿੱਚ ਦੁਪਿਹਰ ਦੇ ਖਾਣੇ ਤੱਕ 6 ਬਲਾਕ ਸੰਮਤੀ ਜੋਨਾਂ ਦੀ ਗਿਣਤੀ ਮੁਕੰਮਲ ਹੋ ਚੁੱਕੀ ਹੈ, ਹੁਣ ਤੱਕ ਆਏ ਨਤੀਜਿਆਂ ਅਨੁਸਾਰ ਆਮ ਆਦਮੀ ਪਾਰਟੀ ਨੇ 5 ਸੀਟਾਂ ਤੇ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇਕ ਸੀਟ ਤੇ ਜਿੱਤ ਹਾਸਲ ਕਰ ਲਈ ਹੈ, ਜਦਕਿ ਕਾਂਗਰਸ ਅਤੇ ਭਾਜਪਾ ਦਾ ਅਜੇ ਤੱਕ ਖਾਤਾ ਨਹੀਂ ਖੁੱਲ੍ਹਿਆ । ਹੁਣ ਤਕ ਆਏ ਨਤੀਜਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੱਤਾਧਾਰੀ ਪਾਰਟੀ ਨੂੰ ਟੱਕਰ ਦਿੰਦੇ ਹੋਏ ਦੂਜੇ ਸਥਾਨ ਤੇ ਆ ਰਹੇ ਹਨ।

ਪਿਛਲੀ ਖ਼ਬਰ ਬਲਾਕ ਹਰਸ਼ਾ ਛੀਨਾ ਦੇ ਜ਼ੋਨ ਅਦਲੀਵਾਲਾ ਤੋਂ ਆਪ ਉਮੀਦਵਾਰ ਕੰਵਲਜੀਤ ਸਿੰਘ ਸ਼ਾਹ 23 ਵੋਟਾਂ ਨਾਲ ਜੇਤੂ ਰਹੇ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਛੀਨੀਵਾਲ ਕਲਾਂ ਤੋਂ ਆਜ਼ਾਦ ਉਮੀਦਵਾਰ ਚਮਕੌਰ ਸਿੰਘ ਧਾਲੀਵਾਲ ਜੇਤੂ