02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਅੰਮਿ੍ਤਸਰ ਦੇ ਬਲਾਕ ਹਰਸ਼ਾ ਛੀਨਾ ਦੇ ਜ਼ੋਨ ਤੋਲਾ ਨੰਗਲ ਤੋਂ ਆਪ ਉਮੀਦਵਾਰ ਸੁਖਵਿੰਦਰ ਕੌਰ 434 ਵੋਟਾਂ ਨਾਲ ਜੇਤੂ ਰਹੇ

ਰਾਜਾਸਾਂਸੀ, 17 ਦਸੰਬਰ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਬਲਾਕ ਹਰਸ਼ਾ ਛੀਨਾ ਦੇ ਜੋਨ ਨੰਬਰ 4 ਤੋਲਾ ਨੰਗਲ ਤੋਂ ਆਮ ਆਦਮੀ ਪਾਰਟੀ ਦੇ ਸੰਮਤੀ ਉਮੀਦਵਾਰ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਪਤਨੀ ਸ੍ ਹਰਜੀਤ ਸਿੰਘ ਸਾਬਕਾ ਸਰਪੰਚ...

ਅਜੀਤ ਡੈਸਕ 17-12-2025

ਰਾਜਾਸਾਂਸੀ, 17 ਦਸੰਬਰ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਬਲਾਕ ਹਰਸ਼ਾ ਛੀਨਾ ਦੇ ਜੋਨ ਨੰਬਰ 4 ਤੋਲਾ ਨੰਗਲ ਤੋਂ ਆਮ ਆਦਮੀ ਪਾਰਟੀ ਦੇ ਸੰਮਤੀ ਉਮੀਦਵਾਰ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਪਤਨੀ ਸ੍ ਹਰਜੀਤ ਸਿੰਘ ਸਾਬਕਾ ਸਰਪੰਚ ਵਰਨਾਲੀ 434 ਵੋਟਾਂ ਨਾਲ ਜੇਤੂ ਰਹੇ। ਬੀਬੀ ਸੁਖਵਿੰਦਰ ਕੌਰ ਨੇ 1184 ਵੋਟਾਂ ਪ੍ਰਾਪਤ ਕੀਤੀਆਂ,ਜਦੋਂ ਕਿ ਉਹਨਾਂ ਦੇ ਮੁਕਾਬਲੇ ਅਕਾਲੀ ਦਲ ਦੇ ਉਮੀਦਵਾਰ ਬੀਬੀ ਦਲਬੀਰ ਕੌਰ ਨੇ 750 ਅਤੇ ਬੀ.ਜੇ.ਪੀ. ਦੀ ਉਮੀਦਵਾਰ ਬੀਬੀਪਰਨੀਤ ਕੌਰ ਨੇ 528 ਵੋਟਾਂ ਹਾਸਿਲ ਕੀਤੀਆਂ।

ਪਿਛਲੀ ਖ਼ਬਰ ਅਕਾਲੀ ਉਮੀਦਵਾਰ ਜਸਵੀਰ ਕੌਰ ਨੇ ਜ਼ੋਨ ਸੀਕਰੀ ਤੋਂ 294 ਵੋਟਾਂ ਦੇ ਫਰਕ ਨਾਲ ਜਿੱਤ ਹਾਸਿਲ ਕੀਤੀ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਕਿਰਨਜੀਤ ਕੌਰ ਚੰਨਣਵਾਲ ਜੇਤੂ