02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਅਕਾਲੀ ਉਮੀਦਵਾਰ ਜਸਵੀਰ ਕੌਰ ਨੇ ਜ਼ੋਨ ਸੀਕਰੀ ਤੋਂ 294 ਵੋਟਾਂ ਦੇ ਫਰਕ ਨਾਲ ਜਿੱਤ ਹਾਸਿਲ ਕੀਤੀ

ਹਰਿਆਣਾ, 17 ਦਸੰਬਰ (ਹਰਮੇਲ ਸਿੰਘ ਖੱਖ)-ਬਲਾਕ ਸੰਮਤੀ ਜੋਨ ਭੂੰਗ ਤੋਂ ਕਾਂਗਰਸ ਦੇ ਉਮੀਦਵਾਰ ਜਸਵੀਰ ਕੌਰ ਨੇ ਆਪਣੀ ਵਿਰੋਧੀ ਆਪ ਦੇ ਉਮੀਦਵਾਰ ਸ਼ਕੁੰਤਲਾ ਦੇਵੀ ਨੂੰ 294 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਰਾਮ ਅਸਰਾ ਦੀ ਜਿੱਤ ਨਾਲ...

ਅਜੀਤ ਡੈਸਕ 17-12-2025

ਹਰਿਆਣਾ, 17 ਦਸੰਬਰ (ਹਰਮੇਲ ਸਿੰਘ ਖੱਖ)-ਬਲਾਕ ਸੰਮਤੀ ਜੋਨ ਭੂੰਗ ਤੋਂ ਕਾਂਗਰਸ ਦੇ ਉਮੀਦਵਾਰ ਜਸਵੀਰ ਕੌਰ ਨੇ ਆਪਣੀ ਵਿਰੋਧੀ ਆਪ ਦੇ ਉਮੀਦਵਾਰ ਸ਼ਕੁੰਤਲਾ ਦੇਵੀ ਨੂੰ 294 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਰਾਮ ਅਸਰਾ ਦੀ ਜਿੱਤ ਨਾਲ ਉਨਾਂ ਦੇ ਹਮਾਇਤੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਲੋਕ ਭੰਗੜੇ ਪਾ ਕੇ ਜਿੱਤ ਦਾ ਜਸ਼ਨ ਮਨਾ ਰਹੇ ਹਨ।

ਪਿਛਲੀ ਖ਼ਬਰ ਹਲਕਾ ਮੌੜ ਦੇ ਬਲਾਕ ਸੰਮਤੀ ਜ਼ੋਨ ਮਾਨਸਾ ਖੁਰਦ ਤੋਂ ਸ੍ਰੌਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਪਾਲ ਕੌਰ ਜੇਤੂ ਅਗਲੀ ਖ਼ਬਰ ਅੰਮਿ੍ਤਸਰ ਦੇ ਬਲਾਕ ਹਰਸ਼ਾ ਛੀਨਾ ਦੇ ਜ਼ੋਨ ਤੋਲਾ ਨੰਗਲ ਤੋਂ ਆਪ ਉਮੀਦਵਾਰ ਸੁਖਵਿੰਦਰ ਕੌਰ 434 ਵੋਟਾਂ ਨਾਲ ਜੇਤੂ ਰਹੇ