02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਜ਼ੋਨ ਕੁਤਬਾ ਤੋਂ "ਆਪ" ਉਮੀਦਵਾਰ ਦਵਿੰਦਰ ਸਿੰਘ ਧਨੋਆ ਜੇਤੂ

ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ)-ਬਲਾਕ ਸੰਮਤੀ ਮਹਿਲ ਕਲਾਂ ਦੇ ਜ਼ੋਨ ਕੁਤਬਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਧਨੋਆ 771 ਵੋਟਾਂ ਨਾਲ ਜੇਤੂ ਰਹੇ ਹਨ। ਉਹਨਾਂ ਨੇ ਆਪਣੇ ਵਿਰੋਧੀ ਉਮੀਦਵਾਰ ਅਜ਼ਾਦ ਉਮੀਦਵਾਰ ਜਵਿੰਦਰ ਸਿੰਘ ਚੀਮਾ...

ਅਜੀਤ ਡੈਸਕ 17-12-2025

ਮਹਿਲ ਕਲਾਂ, 17 ਦਸੰਬਰ (ਅਵਤਾਰ ਸਿੰਘ ਅਣਖੀ)-ਬਲਾਕ ਸੰਮਤੀ ਮਹਿਲ ਕਲਾਂ ਦੇ ਜ਼ੋਨ ਕੁਤਬਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਵਿੰਦਰ ਸਿੰਘ ਧਨੋਆ 771 ਵੋਟਾਂ ਨਾਲ ਜੇਤੂ ਰਹੇ ਹਨ। ਉਹਨਾਂ ਨੇ ਆਪਣੇ ਵਿਰੋਧੀ ਉਮੀਦਵਾਰ ਅਜ਼ਾਦ ਉਮੀਦਵਾਰ ਜਵਿੰਦਰ ਸਿੰਘ ਚੀਮਾ ਨੂੰ ਹਰਾਇਆ ਹੈ। ਕਾਂਗਰਸ ਤੀਸਰੇ ਸਥਾਨ ਤੇ ਰਹੀ।

ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਥਰਾਜ ਤੋਂ ਅਕਾਲੀ ਦਲ ਦੇ ਉਮੀਦਵਾਰ ਸਤਪਾਲ ਸਿੰਘ ਸੱਤੀ ਜੇਤੂ ਅਗਲੀ ਖ਼ਬਰ ਲੋਹੀਆਂ ਬਲਾਕ ਸੰਮਤੀ ਦਾ ਪਹਿਲਾ ਨਤੀਜਾ ਕਾਂਗਰਸ ਦੇ ਹੱਕ ਵਿਚ