03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਜ਼ੋਨ ਭੁੱਟਾ ਤੋਂ ਅਕਾਲੀ ਉਮੀਦਵਾਰ ਮੇਜਰ ਸਿੰਘ ਜੇਤੂ

ਆਲਮਗੀਰ (ਲੁਧਿਆਣਾ), 17 ਦਸੰਬਰ (ਜਰਨੈਲ ਸਿੰਘ ਪੱਟੀ) - ਬਲਾਕ ਸੰਮਤੀ ਜ਼ੋਨ ਭੁੱਟਾ ਤੋਂ ਅਕਾਲੀ ਉਮੀਦਵਾਰ ਮੇਜਰ ਸਿੰਘ ਵਲੋਂ ਚੋਣ ਜਿੱਤੇ ਜਾਣ 'ਤੇ ਗਿਣਤੀ ਕੇਂਦਰ ਦੇ ਬਾਹਰ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ...

ਅਜੀਤ ਡੈਸਕ 17-12-2025

 ਆਲਮਗੀਰ (ਲੁਧਿਆਣਾ), 17 ਦਸੰਬਰ (ਜਰਨੈਲ ਸਿੰਘ ਪੱਟੀ) - ਬਲਾਕ ਸੰਮਤੀ ਜ਼ੋਨ ਭੁੱਟਾ ਤੋਂ ਅਕਾਲੀ ਉਮੀਦਵਾਰ ਮੇਜਰ ਸਿੰਘ ਵਲੋਂ ਚੋਣ ਜਿੱਤੇ ਜਾਣ 'ਤੇ ਗਿਣਤੀ ਕੇਂਦਰ ਦੇ ਬਾਹਰ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਨੇ ਮੇਜਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬੀ ਕਿਰਨਜੀਤ ਕੌਰ ਚੰਨਣਵਾਲ ਜੇਤੂ ਅਗਲੀ ਖ਼ਬਰ ਮਮਦੋਟ ਦੇ ਫੱਤੇ ਵਾਲਾ ਜ਼ੋਨ ਤੋਂ ਆਪ ਜੇਤੂ