03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਲੰਬੀ ਢਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗਿਆਨ ਸਿੰਘ ਜੇਤੂ

ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ) - ਬਲਾਕ ਸੰਮਤੀ ਜ਼ੋਨ ਲੰਬੀ ਢਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗਿਆਨ ਸਿੰਘ ਜੇਤੂ ਰਹੇ ਹਨ। ਉਨ੍ਹਾਂ ਦੇ ਸਮਰਥਕਾਂ ਅਤੇ ਸ਼੍ਰੋਮਣੀ ਅਕਾਲੀ ਦਲ...

ਅਜੀਤ ਡੈਸਕ 17-12-2025

 ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ) - ਬਲਾਕ ਸੰਮਤੀ ਜ਼ੋਨ ਲੰਬੀ ਢਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗਿਆਨ ਸਿੰਘ ਜੇਤੂ ਰਹੇ ਹਨ। ਉਨ੍ਹਾਂ ਦੇ ਸਮਰਥਕਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਹਾਰ ਪਹਿਨਾ ਕੇ ਗਿਆਨ ਸਿੰਘ ਨੂੰ ਵਧਾਈ ਦਿੱਤੀ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਮਨਜੀਤ ਸਿੰਘ ਲਵਲੀ ਬਲਾਕ ਸੰਮਤੀ ਜੋਨ ਲਾਡੋਵਾਲ ਤੋਂ 90 ਵੋਟਾਂ ਦੇ ਫਰਕ ਨਾਲ ਜੇਤੂ ਅਗਲੀ ਖ਼ਬਰ ਸਾਹਨੇਵਾਲ ਦੇ ਬਲਾਕ ਭਾਮੀਆਂ ਕਲਾਂ ਤੋਂ ਆਪ ਉਮੀਦਵਾਰ ਪਲਵਿੰਦਰ ਸਿੰਘ ਗਰੇਵਾਲ ਜੇਤੂ