03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹੰਬੜਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜੀਤ ਸਿੰਘ ਲਵਲੀ ਜੇਤੂ

ਲਾਡੋਵਾਲ/ਇਆਲੀ/ਥਰੀਕੇ (ਲੁਧਿਆਣਾ), 17 ਦਸੰਬਰ (ਬਲਵੀਰ ਸਿੰਘ ਰਾਣਾ, ਮਨਜੀਤ ਸਿੰਘ ਦੁੱਗਰੀ) - ਲੁਧਿਆਣਾ ਦੇ ਹਲਕਾ ਗਿੱਲ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦਜ਼ੋਨ ਜ਼ੋਨ ਹੰਬੜਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ...

ਅਜੀਤ ਡੈਸਕ 17-12-2025

ਲਾਡੋਵਾਲ/ਇਆਲੀ/ਥਰੀਕੇ (ਲੁਧਿਆਣਾ), 17 ਦਸੰਬਰ (ਬਲਵੀਰ ਸਿੰਘ ਰਾਣਾ, ਮਨਜੀਤ ਸਿੰਘ ਦੁੱਗਰੀ) - ਲੁਧਿਆਣਾ ਦੇ ਹਲਕਾ ਗਿੱਲ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜ਼ੋਨ ਹੰਬੜਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜੀਤ ਸਿੰਘ ਲਵਲੀ ਆਪਣੇ ਵਿਰੋਧੀ ਆਪ ਉਮੀਦਵਾਰ ਨੂੰ 90 ਵੋਟਾਂ ਦੇ ਫਰਕ ਨਾਲ ਹਰਾ ਕੇ ਜੇਤੂ ਰਹੇ। ਉਨ੍ਹਾਂ ਨੂੰ ਕੁੱਲ 1128 ਵੋਟਾਂ ਪ੍ਰਾਪਤ ਹੋਈਆਂ ਜਦ ਕਿ ਉਨ੍ਹਾਂ ਦੇ ਵਿਰੋਧੀ 'ਆਪ' ਉਮੀਦਵਾਰ ਨੂੰ 1040 ਅਤੇ ਕਾਂਗਰਸ ਉਮੀਦਵਾਰ ਨੂੰ 833 ਵੋਟਾਂ ਪਈਆਂ।

ਪਿਛਲੀ ਖ਼ਬਰ ਹਲਕਾ ਫਤਿਹਗੜ੍ਹ ਚੂੜੀਆਂ ਦੇ 11 ਨੰਬਰ ਜੋਨ ਤੋਂ ਆਮ ਆਦਮੀ ਪਾਰਟੀ ਦੇ ਸੰਮਤੀ ਉਮੀਦਵਾਰ ਰਜਿੰਦਰ ਸਿੰਘ ਜਾਂਗਲਾ ਜੇਤੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਮਨਜੀਤ ਸਿੰਘ ਲਵਲੀ ਬਲਾਕ ਸੰਮਤੀ ਜੋਨ ਲਾਡੋਵਾਲ ਤੋਂ 90 ਵੋਟਾਂ ਦੇ ਫਰਕ ਨਾਲ ਜੇਤੂ