03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਚੌਧਰਪੁਰ ਜੋਨ ਤੋਂ ਕਾਂਗਰਸੀ ਪਾਰਟੀ ਦੇ ਉਮੀਦਵਾਰ ਗੁਰਦੇਵ ਸਿੰਘ ਬਲਾਕ ਸੰਮਤੀ ਦੀ ਚੋਣ ਜਿੱਤੇ

ਨੌਸ਼ਹਿਰਾ ਮੱਝਾ ਸਿੰਘ, 17 ਦਸੰਬਰ (ਰਵੀ ਭਗਤ)-ਹਲਕਾ ਬਟਾਲਾ ਦੇ ਜੋਨ ਚੌਧਰਪੁਰ ਤੋ ਕਾਂਗਰਸ ਉਮੀਦਵਾਰ ਗੁਰਦੇਵ ਸਿੰਘ ਅਠਵਾਲ ਨੇ ਬਲਾਕ ਸੰਮਤੀ ਚੋਣ ਜਿੱਤੀ। ਜੋਨ ਚੌਧਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਦੇਵ ਸਿੰਘ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਦਾਰ ਸਿੰਘ ਚੌਧਰਪੁਰ ਨੂੰ ਕਰੀਬ 250 ਵੋਟਾਂ ਦੇ ਫਰਕ ਨਾਲ ਹਰਾਇਆ...

ਅਜੀਤ ਡੈਸਕ 17-12-2025

ਨੌਸ਼ਹਿਰਾ ਮੱਝਾ ਸਿੰਘ, 17 ਦਸੰਬਰ (ਰਵੀ ਭਗਤ)-ਹਲਕਾ ਬਟਾਲਾ ਦੇ ਜੋਨ ਚੌਧਰਪੁਰ ਤੋ ਕਾਂਗਰਸ ਉਮੀਦਵਾਰ ਗੁਰਦੇਵ ਸਿੰਘ ਅਠਵਾਲ ਨੇ ਬਲਾਕ ਸੰਮਤੀ ਚੋਣ ਜਿੱਤੀ। ਜੋਨ ਚੌਧਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਦੇਵ ਸਿੰਘ ਨੇ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਦਾਰ ਸਿੰਘ ਚੌਧਰਪੁਰ ਨੂੰ ਕਰੀਬ 250 ਵੋਟਾਂ ਦੇ ਫਰਕ ਨਾਲ ਹਰਾਇਆ ਹੈ ਅਤੇ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਚ ਪਾਈ। ਜੇਤੂ ਉਮੀਦਵਾਰ ਗੁਰਦੇਵ ਸਿੰਘ ਨੇ ਕਿਹਾ ਕਿ ਇਹ ਚੋਣ ਐਡਵੋਕੇਟ ਅਮਨਦੀਪ ਜੈੰਤੀਪੁਰ ਦੀ ਅਗਵਾਈ ਹੇਠ ਜਿੱਤੀ ਗਈ ਹੈ। ਉਹਨਾਂ ਨੇ ਆਪਣੇ ਜੋਨ ਦੇ ਸਮੂਹ ਵੋਟਰਾਂ ਦਾ ਦਿਲੋਂ ਧੰਨਵਾਦ ਕੀਤਾ ਹੈ।

ਪਿਛਲੀ ਖ਼ਬਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੰਚਾਇਤ ਸੰਮਤੀ ਦੇ ਦੂਜੇ ਰਾਊਂਡ ਚ ਸ਼੍ਰੋਮਣੀ ਅਕਾਲੀ ਦਲ ਅੱਗੇ ਅਗਲੀ ਖ਼ਬਰ ਹਲਕਾ ਫਤਿਹਗੜ੍ਹ ਚੂੜੀਆਂ ਦੇ 11 ਨੰਬਰ ਜੋਨ ਤੋਂ ਆਮ ਆਦਮੀ ਪਾਰਟੀ ਦੇ ਸੰਮਤੀ ਉਮੀਦਵਾਰ ਰਜਿੰਦਰ ਸਿੰਘ ਜਾਂਗਲਾ ਜੇਤੂ