03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਰਾਣਾ ਬਲਾਚੌਰੀਆ ਦੇ ਕਾਤਲਾਂ ਦਾ ਐਨਕਾਊਂਟਰ- ਸੂਤਰ

ਮੋਹਾਲੀ, 17 ਦਸੰਬਰ - ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਪੁਲਿਸ ਨੇ ਰਾਣਾ ਬਲਾਚੌਰੀਆ ਦੇ ਕਤਲਕਾਂਡ ’ਚ ਸ਼ਾਮਿਲ ਵਿਅਕਤੀਆਂ ਦਾ ਐਨਕਾਊਂਟਰ ਕੀਤਾ ਹੈ। ਇਸ ਵਿਚ ਇਕ ਸ਼ੂਟਰ ਦੇ ਮਾਰੇ ਦੀ ਖ਼ਬਰ ਸਾਹਮਣੇ ਆਈ ਹੈ ਤੇ ਪੁਲਿਸ ਮੁਲਾਜ਼ਮਾਂ ਦੇ ਵੀ ਜ਼ਖ਼ਮੀ ਹੋਣ ਬਾਰੇ ਪਤਾ ਲੱਗਾ ਹੈ।

ਅਜੀਤ ਡੈਸਕ 17-12-2025

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜਹਾਨਖੇਲਾਂ ਤੋਂ 'ਆਪ' ਉਮੀਦਵਾਰ ਕੁਲਜੀਤ ਸਿੰਘ ਜੇਤੂ ਅਗਲੀ ਖ਼ਬਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੰਚਾਇਤ ਸੰਮਤੀ ਦੇ ਦੂਜੇ ਰਾਊਂਡ ਚ ਸ਼੍ਰੋਮਣੀ ਅਕਾਲੀ ਦਲ ਅੱਗੇ