ਰਾਮ ਤੀਰਥ/ਚੋਗਾਵਾਂ (ਅੰਮ੍ਰਿਤਸਰ), 17 ਦਸੰਬਰ (ਧਰਵਿੰਦਰ ਸਿੰਘ ਔਲਖ/ਗੁਰਵਿੰਦਰ ਸਿੰਘ ਕਲਸੀ) - ਬਲਾਕ ਸੰਮਤੀ ਚੋਗਾਵਾਂ ਦੇ ਜ਼ੋਨ ਨੰਬਰ 2 ਤੋਂ ਬੋਪਾਰਾਏ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਵਿੰਦਰ ਸਿੰਘ ਰਵੀ ਜੇਤੂ ਰਹੇ। ਉਨ੍ਹਾਂ ਨੇ 988 ਵੋਟਾਂ ਪ੍ਰਾਪਤ ਕੀਤੀਆਂ, ਜਦੋਂ ਕਿ ਉਨ੍ਹਾਂ ਦੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਨੂੰ 352 ਵੋਟਾਂ ਹਾਸਲ ਹੋਈਆਂ।
ਤਾਜ਼ਾ ਖ਼ਬਰਾਂ
Free
ਜ਼ੋਨ ਬੋਪਾਰਾਏ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਵਿੰਦਰ ਸਿੰਘ ਰਵੀ ਜੇਤੂ
ਰਾਮ ਤੀਰਥ/ਚੋਗਾਵਾਂ (ਅੰਮ੍ਰਿਤਸਰ), 17 ਦਸੰਬਰ (ਧਰਵਿੰਦਰ ਸਿੰਘ ਔਲਖ/ਗੁਰਵਿੰਦਰ ਸਿੰਘ ਕਲਸੀ) - ਬਲਾਕ ਸੰਮਤੀ ਚੋਗਾਵਾਂ ਦੇ ਜ਼ੋਨ ਨੰਬਰ 2 ਤੋਂ ਬੋਪਾਰਾਏ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ...
ਅਜੀਤ ਡੈਸਕ
17-12-2025