03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਰਣਜੀਤਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਜੇਤੂ

ਸ੍ਰੀ ਮੁਕਤਸਰ ਸਾਹਿਬ 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਜੋਨ ਰਣਜੀਤਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਜੇਤੂ ਰਹੇ ਹਨ। ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ ਅਤੇ ਵਧਾਈਆਂ ਦਿੱਤੀਆਂ ...

ਅਜੀਤ ਡੈਸਕ 17-12-2025

ਸ੍ਰੀ ਮੁਕਤਸਰ ਸਾਹਿਬ 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਜੋਨ ਰਣਜੀਤਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਜੇਤੂ ਰਹੇ ਹਨ। ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਗਈ ਅਤੇ ਵਧਾਈਆਂ ਦਿੱਤੀਆਂ ਗਈਆਂ।

ਪਿਛਲੀ ਖ਼ਬਰ ਪੰਚਾਇਤ ਸੰਮਤੀ ਜੋਨ ਬਰਵਾਲਾ ਤੋਂ ਆਪ ਉਮੀਦਵਾਰ ਜੇਤੂ ਅਗਲੀ ਖ਼ਬਰ ਜ਼ੋਨ ਬੋਪਾਰਾਏ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਵਿੰਦਰ ਸਿੰਘ ਰਵੀ ਜੇਤੂ