03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਪੰਚਾਇਤ ਸੰਮਤੀ ਜੋਨ ਬਰਵਾਲਾ ਤੋਂ ਆਪ ਉਮੀਦਵਾਰ ਜੇਤੂ

ਕੁਹਾੜਾ, 17 ਦਸੰਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੀ ਪੰਚਾਇਤ ਸੰਮਤੀ ਬਰਵਾਲਾ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ 677 ਵੋਟਾਂ ਨਾਲ ਜੇਤੂ ਰਹੇ, ਜਦ ਕਿ ਆਜ਼ਾਦ ਉਮੀਦਵਾਰ ਨੂੰ 429 ,ਕਾਂਗਰਸ ਦੇ ...

ਅਜੀਤ ਡੈਸਕ 17-12-2025

ਕੁਹਾੜਾ, 17 ਦਸੰਬਰ (ਸੰਦੀਪ ਸਿੰਘ ਕੁਹਾੜਾ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੀ ਪੰਚਾਇਤ ਸੰਮਤੀ ਬਰਵਾਲਾ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਦੀਪ ਸਿੰਘ 677 ਵੋਟਾਂ ਨਾਲ ਜੇਤੂ ਰਹੇ, ਜਦ ਕਿ ਆਜ਼ਾਦ ਉਮੀਦਵਾਰ ਨੂੰ 429 ,ਕਾਂਗਰਸ ਦੇ ਉਮੀਦਵਾਰ ਨੂੰ 614 ਵੋਟਾਂ ਮਿਲੀਆਂ ।

ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਜੋਨ 8 ਖੋਖਰ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਜੇਤੂ ਰਹੇ ਅਗਲੀ ਖ਼ਬਰ ਰਣਜੀਤਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਜੇਤੂ