04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਸ਼ਾਹਕੋਟ ਬਲਾਕ ਸੰਮਤੀ ਚੋਣਾਂ ਵਿਚ 15 ’ਚੋਂ ਕਾਂਗਰਸ 9 ਸੀਟਾਂ ’ਤੇ ਅੱਗੇ

ਸ਼ਾਹਕੋਟ, 17 ਦਸੰਬਰ (ਏ.ਐਸ.ਅਰੋੜਾ, ਸੁਖਦੀਪ ਸਿੰਘ)- ਬਲਾਕ ਸੰਮਤੀ ਸ਼ਾਹਕੋਟ ਦੀਆਂ ਚੋਣਾਂ ਤੋਂ ਬਾਅਦ ਸਰਕਾਰੀ ਕਾਲਜ, ਸ਼ਾਹਕੋਟ ਵਿਖੇ ਬਣੇ ਗਿਣਤੀ ਕੇਂਦਰ ਵਿਚ ਸਵੇਰ ਤੋਂ ਚੱਲ ਰਹੀ ਗਿਣਤੀ ਪ੍ਰਕਿਰਿਆ ਦੌਰਾਨ 15 ਸੀਟਾਂ ਵਿਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ...

ਅਜੀਤ ਡੈਸਕ 17-12-2025

ਸ਼ਾਹਕੋਟ, 17 ਦਸੰਬਰ (ਏ.ਐਸ.ਅਰੋੜਾ, ਸੁਖਦੀਪ ਸਿੰਘ)- ਬਲਾਕ ਸੰਮਤੀ ਸ਼ਾਹਕੋਟ ਦੀਆਂ ਚੋਣਾਂ ਤੋਂ ਬਾਅਦ ਸਰਕਾਰੀ ਕਾਲਜ, ਸ਼ਾਹਕੋਟ ਵਿਖੇ ਬਣੇ ਗਿਣਤੀ ਕੇਂਦਰ ਵਿਚ ਸਵੇਰ ਤੋਂ ਚੱਲ ਰਹੀ ਗਿਣਤੀ ਪ੍ਰਕਿਰਿਆ ਦੌਰਾਨ 15 ਸੀਟਾਂ ਵਿਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ 9 ਸੀਟਾਂ ’ਤੇ ਅੱਗੇ ਚੱਲ ਰਹੇ ਹਨ, ਜਦਕਿ ਆਮ ਆਦਮੀ ਪਾਰਟੀ 5 ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉਮੀਦਵਾਰ ਜਿੱਤ ਵੱਲ ਵੱਧ ਰਹੇ ਹਨ। ਇਸ ਦੌਰਾਨ ਗਿਣਤੀ ਕੇਂਦਰ ਦੇ ਬਾਹਰ ਉਮੀਦਵਾਰਾਂ ਤੇ ਸਮਰਥਕਾਂ ਦੀ ਭੀੜ ਜੁਟੀ ਹੋਈ ਹੈ, ਜੋ ਕਿ ਜਿੱਤ ਦਾ ਇੰਤਜਾਰ ਕਰ ਰਹੇ ਹਨ।

ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਰਾਣੀ ਕੌਰ ਜੇਤੂ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਜੋਨ 8 ਖੋਖਰ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਜੇਤੂ ਰਹੇ