04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਰਾਣੀ ਕੌਰ ਜੇਤੂ

ਸ੍ਰੀ ਮੁਕਤਸਰ ਸਾਹਿਬ 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੋਨੇਆਣਾ ਜੋਨ ਤੋਂ ਬਲਾਕ ਸੰਮਤੀ ਦੀ ਉਮੀਦਵਾਰ ਰਾਣੀ ਕੌਰ ਪਤਨੀ ਕ੍ਰਿਸ਼ਨ ਸਿੰਘ ਜੇਤੂ ਰਹੇ ਹਨ। ਉਮੀਦਵਾਰ ਰਾਣੀ ਅਤੇ ਉਨ੍ਹਾਂ ਦੇ ਪਤੀ ਕ੍ਰਿਸ਼ਨ ਸਿੰਘ ਨੇ ਜੇਤੂ ਨਿਸ਼ਾਨ ਬਣਾਉਂਦਿਆਂ ...

ਅਜੀਤ ਡੈਸਕ 17-12-2025

ਸ੍ਰੀ ਮੁਕਤਸਰ ਸਾਹਿਬ 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੋਨੇਆਣਾ ਜੋਨ ਤੋਂ ਬਲਾਕ ਸੰਮਤੀ ਦੀ ਉਮੀਦਵਾਰ ਰਾਣੀ ਕੌਰ ਪਤਨੀ ਕ੍ਰਿਸ਼ਨ ਸਿੰਘ ਜੇਤੂ ਰਹੇ ਹਨ। ਉਮੀਦਵਾਰ ਰਾਣੀ ਅਤੇ ਉਨ੍ਹਾਂ ਦੇ ਪਤੀ ਕ੍ਰਿਸ਼ਨ ਸਿੰਘ ਨੇ ਜੇਤੂ ਨਿਸ਼ਾਨ ਬਣਾਉਂਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਵੋਟਰਾਂ ਦਾ ਧੰਨਵਾਦ ਕੀਤਾ।

ਪਿਛਲੀ ਖ਼ਬਰ ਜੋਨ ਨੰ. 2 ਸ਼ਮਸ਼ੇਰਪੁਰ ਤੋਂ ਬਲਾਕ ਸਮਤੀ ਉਮੀਦਵਾਰ ਬਲਦੇਵ ਸਿੰਘ ਜੇਤੂ ਅਗਲੀ ਖ਼ਬਰ ਸ਼ਾਹਕੋਟ ਬਲਾਕ ਸੰਮਤੀ ਚੋਣਾਂ ਵਿਚ 15 ’ਚੋਂ ਕਾਂਗਰਸ 9 ਸੀਟਾਂ ’ਤੇ ਅੱਗੇ