04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਆਪ ਦੇ ਉਮੀਦਵਾਰ ਰਣਜੀਤ ਕੌਰ ਤੇ ਮੰਜੂ ਗੋਂਦਪੁਰ ਵਲੋਂ ਜਿੱਤ ਹਾਸਿਲ

ਮਾਹਿਲਪੁਰ,17 ਦਸੰਬਰ (ਰਜਿੰਦਰਸਿੰਘ)-ਬਲਾਕ ਸੰਮਤੀ ਮਾਹਿਲਪੁਰ ਜੋਨ ਭਾਮ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਕੌਰ ਨੇ ਵਿਰੋਧੀ ਪਾਰਟੀ ਕਾਂਗਰਸ ਦੇ ਉਮੀਦਵਾਰ ਸੁਖਵਿੰਦਰ ਕੌਰ ਨੂੰ 518 ਵੋਟਾਂ ਨਾਲ, ਸਰਹਾਲਾ ਕਲਾਂ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ...

ਅਜੀਤ ਡੈਸਕ 17-12-2025

ਮਾਹਿਲਪੁਰ ,17 ਦਸੰਬਰ (ਰਜਿੰਦਰਸਿੰਘ )-ਬਲਾਕ ਸੰਮਤੀ ਮਾਹਿਲਪੁਰ ਜੋਨ ਭਾਮ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਜੀਤ ਕੌਰ ਨੇ ਵਿਰੋਧੀ ਪਾਰਟੀ ਕਾਂਗਰਸ ਦੇ ਉਮੀਦਵਾਰ ਸੁਖਵਿੰਦਰ ਕੌਰ ਨੂੰ 518 ਵੋਟਾਂ ਨਾਲ, ਸਰਹਾਲਾ ਕਲਾਂ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੰਜੂ ਗੋਂਦਪੂਰ ਨੇ ਵਿਰੋਧੀ ਪਾਰਟੀ ਕਾਂਗਰਸ ਦੇ ਉਮੀਦਵਾਰ ਇੰਦਰਜੀਤ ਕੌਰ ਨੂੰ42 ਵੋਟਾਂ ਨਾਲ ਹਰਾ ਕੇ ਵੱਡੀ ਜਿੱਤ ਹਾਸਲ ਕੀਤੀ ਹੈ।

ਪਿਛਲੀ ਖ਼ਬਰ ਢੋਲਣ, ਸੋਹੀਆਂ ਰੂੰਮੀ 3 ਪੰਚਾਇਤ ਸੰਮਤੀ ਜ਼ੋਨਾਂ ਤੋਂ ਇਯਾਲੀ ਸਮਰਥਕ ਅਜ਼ਾਦ ਉਮੀਦਵਾਰ ਬੀਬੀਆਂ ਜੇਤੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਖੁਸ਼ਵਿੰਦਰ ਕੌਰ ਗਿੱਲ ਜੇਤੂ