04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਬਲਾਕ ਸੰਮਤੀ ਜੋਨ ਸਿਆਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਰਮਜੀਤ ਸਿੰਘ ਖੈੜੇ ਜੇਤੂ

ਟਾਹਲੀ ਸਾਹਿਬ,17 ਦਸੰਬਰ (ਵਿਨੋਦ ਭੀਲੋਵਾਲ)-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਮਜੀਠਾ ਦੇ (ਮਜੀਠਾ 2) ਜੋਨ ਸਿਆਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਬਲਾਕ ਸੰਮਤੀ ਦੇ ਉਮੀਦਵਾਰ ਕਰਮਜੀਤ ਸਿੰਘ ਖੇੜੇ ਨੇ ਆਪ ਪਾਰਟੀ ਦੇ ਉਮੀਦਵਾਰ ਮਨਜੀਤ ਸਿੰਘ ਟਾਹਲੀ ਸਾਹਿਬ...

17-12-2025

ਟਾਹਲੀ ਸਾਹਿਬ,17 ਦਸੰਬਰ (ਵਿਨੋਦ ਭੀਲੋਵਾਲ)-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਮਜੀਠਾ ਦੇ (ਮਜੀਠਾ 2) ਜੋਨ ਸਿਆਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਬਲਾਕ ਸੰਮਤੀ ਦੇ ਉਮੀਦਵਾਰ ਕਰਮਜੀਤ ਸਿੰਘ ਖੇੜੇ ਨੇ ਆਪ ਪਾਰਟੀ ਦੇ ਉਮੀਦਵਾਰ ਮਨਜੀਤ ਸਿੰਘ ਟਾਹਲੀ ਸਾਹਿਬ ਨੂੰ 34 ਵੋਟਾਂ ਨਾਲ ਹਰਾ ਕੇ ਜੇਤੂ ਰਹੇ।

ਪਿਛਲੀ ਖ਼ਬਰ ਜ਼ੋਨ ਖਾਨਪੁਰ 'ਤੇ ਜ਼ੋਨ ਭੈਣੀਰਾਮ ਦਿਆਲ ਤੋ ਆਪ ਦੇ ਉਮੀਦਵਾਰ ਗੁਰਜੀਤ ਕੌਰ ਤੇ ਸਤਨਾਮ ਸਿੰਘ ਝਲਾੜੀ ਜੇਤੂ ਅਗਲੀ ਖ਼ਬਰ ਢੋਲਣ, ਸੋਹੀਆਂ ਰੂੰਮੀ 3 ਪੰਚਾਇਤ ਸੰਮਤੀ ਜ਼ੋਨਾਂ ਤੋਂ ਇਯਾਲੀ ਸਮਰਥਕ ਅਜ਼ਾਦ ਉਮੀਦਵਾਰ ਬੀਬੀਆਂ ਜੇਤੂ