04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਆਮ ਆਦਮੀ ਪਾਰਟੀ ਦਾ ਉਮੀਦਵਾਰ ਗੁਰਵਿੰਦਰ ਸਿੰਘ ਅਕਬਰ ਵਾਲਾ ਜੋਨ ਤੋਂ 602 ਵੋਟਾਂ ਨਾਲ ਜੇਤੂ

ਮੱਖੂ, ਫਿਰੋਜ਼ਪੁਰ 17 ਦਸੰਬਰ (ਕੁਲਵਿੰਦਰ ਸਿੰਘ ਸੰਧੂ)-ਬਲਾਕ ਮੱਖੂ ਚ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਦੇ ਅਕਬਰ ਵਾਲਾ ਜੋਨ ਨੰਬਰ 14 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਨੇ ਕਾਂਗਰਸੀ ਉਮੀਦਵਾਰ ਅੰਗਰੇਜ਼ ਸਿੰਘ ਨੂੰ 602 ਵੋਟਾਂ ਨਾਲ ਹਰਾ ਕੇ ਜਿੱਤ...

ਅਜੀਤ ਡੈਸਕ 17-12-2025

ਮੱਖੂ, ਫਿਰੋਜ਼ਪੁਰ 17 ਦਸੰਬਰ (ਕੁਲਵਿੰਦਰ ਸਿੰਘ ਸੰਧੂ)-ਬਲਾਕ ਮੱਖੂ ਚ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਦੇ ਅਕਬਰ ਵਾਲਾ ਜੋਨ ਨੰਬਰ 14 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਨੇ ਕਾਂਗਰਸੀ ਉਮੀਦਵਾਰ ਅੰਗਰੇਜ਼ ਸਿੰਘ ਨੂੰ 602 ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ।

ਪਿਛਲੀ ਖ਼ਬਰ ਅੰਮ੍ਰਿਤਸਰ ’ਚ ਪੁਲਿਸ ਮੁਕਾਬਲੇ ਦੌਰਾਨ ਗੈਂਗਸਟਰ ਜ਼ਖ਼ਮੀ ਅਗਲੀ ਖ਼ਬਰ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬਲਾਕ ਸੰਮਤੀ ਜੋਨ ਬੋਝਾ ਤੋਂ ਇੱਕ ਵੋਟ ਦੇ ਫਰਕ ਨਾਲ ਆਮ ਆਦਮੀ ਪਾਰਟੀ ਦਾ ਉਮੀਦਵਾਰ ਮੁ...