04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਸ੍ਰੀ ਚਮਕੌਰ ਸਾਹਿਬ ਬਲਾਕ ਸੰਮਤੀ ਲਈ ਜ਼ੋਨ 9 ਤੋਂ ਵੀ ਕਾਂਗਰਸ ਜੇਤੂ

ਸ੍ਰੀ ਚਮਕੌਰ ਸਾਹਿਬ (ਫ਼ਤਹਿਗੜ੍ਹ ਸਾਹਿਬ), 17 ਦਸੰਬਰ (ਜਗਮੋਹਣ ਸਿੰਘ ਨਾਰੰਗ) - ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੇ ਜ਼ੋਨਾਂ ਦੀ ਹੋਈ ਗਿਣਤੀ ਵਿਚ ਜ਼ੋਨ ਨੰ. 9 ਤੋਂ ਕਾਂਗਰਸ ਪਾਰਟੀ ਦੇ ਗੁਰਮੇਲ ਸਿੰਘ ਦੇ ਜੇਤੂ...

ਅਜੀਤ ਡੈਸਕ 17-12-2025

 ਸ੍ਰੀ ਚਮਕੌਰ ਸਾਹਿਬ (ਫ਼ਤਹਿਗੜ੍ਹ ਸਾਹਿਬ), 17 ਦਸੰਬਰ (ਜਗਮੋਹਣ ਸਿੰਘ ਨਾਰੰਗ) - ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਦੇ ਜ਼ੋਨਾਂ ਦੀ ਹੋਈ ਗਿਣਤੀ ਵਿਚ ਜ਼ੋਨ ਨੰ. 9 ਤੋਂ ਕਾਂਗਰਸ ਪਾਰਟੀ ਦੇ ਗੁਰਮੇਲ ਸਿੰਘ ਦੇ ਜੇਤੂ ਰਹੇ ਹਨ। ਹੁਣ ਜ਼ੋਨ ਨੰ. 10 ਦੀ ਗਿਣਤੀ ਚੱਲ ਰਹੀ ਹੈ ।ਆਪ ਨੂੰ ਅਜੇ ਕੋਈ ਵੀ ਸੀਟ ਨਹੀਂ ਮਿਲੀ ਹੈ।

ਪਿਛਲੀ ਖ਼ਬਰ ਪੰਚਾਇਤ ਸੰਮਤੀ ਜੋਨ ਬਿਲਗਾ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਜੇਤੂ ਅਗਲੀ ਖ਼ਬਰ ਅੰਮ੍ਰਿਤਸਰ ’ਚ ਪੁਲਿਸ ਮੁਕਾਬਲੇ ਦੌਰਾਨ ਗੈਂਗਸਟਰ ਜ਼ਖ਼ਮੀ