05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਹਲਕਾ ਅਜਨਾਲਾ ਦੇ ਬਲਾਕ ਸੰਮਤੀ ਜ਼ੋਨ ਸੂਫੀਆਂ, ਸੁਧਾਰ ਡਿਆਲ ਭੜੰਗ, ਅੱਬੁਸੈਦ ਅਤੇ ਗੁਜਰਪੁਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ

ਅਜਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਜ਼ੋਨ ਸੂਫੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵਿੰਦਰ ਕੌਰ, ਜ਼ੋਨ ਸੁਧਾਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਲਵਿੰਦਰ ਕੌਰ, ਜ਼ੋਨ ਡਿਆਲ ਭੜੰਗ ਤੋਂ ਆਮ ਆਦਮੀ ਪਾਰਟੀ ...

ਅਜੀਤ ਡੈਸਕ 17-12-2025

ਅਜਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਜ਼ੋਨ ਸੂਫੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵਿੰਦਰ ਕੌਰ, ਜ਼ੋਨ ਸੁਧਾਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਲਵਿੰਦਰ ਕੌਰ, ਜ਼ੋਨ ਡਿਆਲ ਭੜੰਗ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ, ਜ਼ੋਨ ਅੱਬੂਸੈਦ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕੰਵਲਜੀਤ ਕੌਰ, ਜ਼ੋਨ ਸੂਫੀਆਂ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪਲਵਿੰਦਰ ਕੌਰ ਅਤੇ ਜ਼ੋਨ ਗੁਜਰਪੁਰਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਦਿਲਜੀਤ ਕੌਰ ਚੋਣ ਜਿੱਤ ਗਏ ਹਨ।

ਪਿਛਲੀ ਖ਼ਬਰ ਅਮਰਗੜ੍ਹ ਗਿਣਤੀ ਕੇਂਦਰ 'ਚ ਦੋ ਵੋਟਾਂ ਨੂੰ ਲੈਕੇ ਹਾਈ ਵੋਲਟੇਜ ਡਰਾਮਾ ਅਗਲੀ ਖ਼ਬਰ ਪੰਚਾਇਤ ਸੰਮਤੀ ਜੋਨ ਧਨਾਨਸੂ ਤੋਂ ਆਪ ਉਮੀਦਵਾਰ ਜੇਤੂ