05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਮਲੋਟ ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ 3ਅਤੇ 'ਆਪ' 4 ਸੀਟਾਂ 'ਤੇ ਜੇਤੂ

ਮਲੋਟ (ਸ੍ਰੀ ਮੁਕਤਸਰ ਸਾਹਿਬ), 17 ਦਸੰਬਰ (ਪਾਟਿਲ) - ਮਲੋਟ ਵਿਖੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਤਿੰਨ ਸੀਟਾਂ 'ਤੇ ਜਿੱਤ ਹਾਸਲ ਕਰ ਚੁੱਕਿਆ ਹੈ ਜਦ ਕਿ ਆਮ ਆਦਮੀ ਪਾਰਟੀ ਨੇ ਚਾਰ ਸੀਟਾਂ 'ਤੇ ਜਿੱਤ ਹਾਸਲ...

ਅਜੀਤ ਡੈਸਕ 17-12-2025

ਮਲੋਟ (ਸ੍ਰੀ ਮੁਕਤਸਰ ਸਾਹਿਬ), 17 ਦਸੰਬਰ (ਪਾਟਿਲ) - ਮਲੋਟ ਵਿਖੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਤਿੰਨ ਸੀਟਾਂ 'ਤੇ ਜਿੱਤ ਹਾਸਲ ਕਰ ਚੁੱਕਿਆ ਹੈ ਜਦ ਕਿ ਆਮ ਆਦਮੀ ਪਾਰਟੀ ਨੇ ਚਾਰ ਸੀਟਾਂ 'ਤੇ ਜਿੱਤ ਹਾਸਲ ਕਰ ਲਈ ਹੈ। ਮਲੋਟ ਹਲਕੇ ਦੇ ਕਈ ਹੋਰ ਸੀਟਾਂ 'ਤੇ ਵੀ ਅਕਾਲੀ ਦਲ ਲੀਡ ਹਾਸਲ ਕਰ ਰਿਹਾ ਹੈ।

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਵਲਟੋਹਾ ਤੇ ਬਲਾਕ ਸੰਮਤੀ ਦਾਸੂਵਾਲ ਤੋ ਆਪ ਉਮੀਦਵਾਰ ਜੇਤੂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜੋਨ ਆਲਮਗੀਰ ਤੋਂ ਕਾਂਗਰਸੀ ਉਮੀਦਵਾਰ ਹਰਜੀਵਨ ਕੌਰ ਆਪ ਨਾਲੋ ਚੱਲ ਰਹੇ ਨੇ ਅੱਗੇ