05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਫ਼ਿਰੋਜ਼ਪੁਰ ਬਲਾਕ ਸੰਮਤੀ ਮਸਤੇ ਕੇ ਜੋਨ ਤੋਂ ਅਕਾਲੀ ਉਮੀਦਵਾਰ ਬੰਤੋ ਬਾਈ ਜੇਤੂ

ਫ਼ਿਰੋਜ਼ਪੁਰ, 17 ਦਸੰਬਰ (ਗੁਰਿੰਦਰ ਸਿੰਘ)-ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਬਲਾਕ ਸੰਮਤੀ ਮਸਤੇ ਕੇ ਜੋਨ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਬੰਤੋ ਬਾਈ ਪਤਨੀ ਕਸ਼ਮੀਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਨੇ ਲਗਾਤਾਰ ਦੂਜੀ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ...

ਅਜੀਤ ਡੈਸਕ 17-12-2025

ਫ਼ਿਰੋਜ਼ਪੁਰ, 17 ਦਸੰਬਰ (ਗੁਰਿੰਦਰ ਸਿੰਘ)-ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਬਲਾਕ ਸੰਮਤੀ ਮਸਤੇ ਕੇ ਜੋਨ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਬੰਤੋ ਬਾਈ ਪਤਨੀ ਕਸ਼ਮੀਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਨੇ ਲਗਾਤਾਰ ਦੂਜੀ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲ਼ੀ ਪਾਈ ਹੈ। ਬੀਬੀ ਬੰਤੋ ਬਾਈ ਦੀ ਜਿੱਤ 'ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਨੇ ਬੀਬੀ ਬੰਤੋ ਬਾਈ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ।

ਪਿਛਲੀ ਖ਼ਬਰ ਜ਼ੋਨ ਹਰਸ਼ਾ ਛੀਨਾ ਦੇ ਬਲਾਕ ਭਿਟੇਵੱਡ ਤੋਂ ਅਕਾਲੀ ਦਲ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਰੂੜੇਕੇ ਕਲਾਂ ਤੋਂ ਕਾਂਗਰਸ ਦਾ ਉਮੀਦਵਾਰ ਜੇਤੂ