05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਜ਼ੋਨ ਹਰਸ਼ਾ ਛੀਨਾ ਦੇ ਬਲਾਕ ਭਿਟੇਵੱਡ ਤੋਂ ਅਕਾਲੀ ਦਲ ਨੇ ਮਾਰੀ ਬਾਜ਼ੀ

ਰਾਮ ਤੀਰਥ/ਚੋਗਾਵਾਂ (ਅੰਮ੍ਰਿਤਸਰ), 17 ਦਸੰਬਰ (ਧਰਵਿੰਦਰ ਸਿੰਘ ਔਲਖ, ਗੁਰਵਿੰਦਰ ਸਿੰਘ ਕਲਸੀ) - ਬਲਾਕ ਹਰਸ਼ਾ ਛੀਨਾ ਦੇ ਜ਼ੋਨ ਨੰਬਰ 6 ਭਿੱਟੇਵੱਡ ਤੋਂ ਅਕਾਲੀ ਦਲ ਦੇ ਉਮੀਦਵਾਰ ਬਚਨ ਨਾਥ ਨੇ ਬਾਜ਼ੀ ਮਾਰ...

ਅਜੀਤ ਡੈਸਕ 17-12-2025

 ਰਾਮ ਤੀਰਥ/ਚੋਗਾਵਾਂ (ਅੰਮ੍ਰਿਤਸਰ), 17 ਦਸੰਬਰ (ਧਰਵਿੰਦਰ ਸਿੰਘ ਔਲਖ, ਗੁਰਵਿੰਦਰ ਸਿੰਘ ਕਲਸੀ) - ਬਲਾਕ ਹਰਸ਼ਾ ਛੀਨਾ ਦੇ ਜ਼ੋਨ ਨੰਬਰ 6 ਭਿੱਟੇਵੱਡ ਤੋਂ ਅਕਾਲੀ ਦਲ ਦੇ ਉਮੀਦਵਾਰ ਬਚਨ ਨਾਥ ਨੇ ਬਾਜ਼ੀ ਮਾਰ ਲਈ ਹੈ। ਉਸ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਮਾਹਲਾ ਨੂੰ 223 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ। ਜੇਤੂ ਉਮੀਦਵਾਰ ਬਚਨ ਨਾਥ ਨੂੰ 1016, ਆਮ ਆਦਮੀ ਪਾਰਟੀ ਦੇ ਹਰਪਾਲ ਸਿੰਘ ਮਾਹਲਾ ਨੇ 793 ਅਤੇ ਭਾਜਪਾ ਦੇ ਉਮੀਦਵਾਰ ਬਿੱਟੂ ਸਿੰਘ ਨੇ 166 ਵੋਟਾਂ ਪ੍ਰਾਪਤ ਕੀਤੀਆਂ।

ਪਿਛਲੀ ਖ਼ਬਰ ਧਾਲੀਵਾਲ ਜ਼ੋਨ ਤੋਂ ਆਪ ਦੇ ਬਲਬੀਰ ਕੌਰ ਬਸ਼ੇਸਰਪੁਰ ਜੇਤੂ ਅਗਲੀ ਖ਼ਬਰ ਫ਼ਿਰੋਜ਼ਪੁਰ ਬਲਾਕ ਸੰਮਤੀ ਮਸਤੇ ਕੇ ਜੋਨ ਤੋਂ ਅਕਾਲੀ ਉਮੀਦਵਾਰ ਬੰਤੋ ਬਾਈ ਜੇਤੂ