06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੀਤ ਵੱਲੋਂ 541 ਵੋਟਾਂ ਨਾਲ ਇਹ ਜਿੱਤ ਹਾਸਿਲ ਕੀਤੀ

ਫ਼ਰੀਦਕੋਟ, 17 ਦਸੰਬਰ (ਜਸਵੰਤ ਸਿੰਘ ਪੁਰਬਾ)-ਫਰੀਦਕੋਟ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੀਤ ਸਿੰਘ ਬਲਾਕ ਸੰਮਤੀ ਦੀ ਚੋਣ ਜਿੱਤਣ ਤੋਂ ਬਾਅਦ ਪਾਰਟੀ ਹਾਈ ਕਮਾਨ ਦਾ ਧੰਨਵਾਦ ਕਰਦੇ ਨਜ਼ਰ ਆਏ। ਸਰਬਜੀਤ ਵੱਲੋਂ 541 ਵੋਟਾਂ ਨਾਲ ਇਹ ਜਿੱਤ ...

ਅਜੀਤ ਡੈਸਕ 17-12-2025

ਫ਼ਰੀਦਕੋਟ, 17 ਦਸੰਬਰ (ਜਸਵੰਤ ਸਿੰਘ ਪੁਰਬਾ )-ਫਰੀਦਕੋਟ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੀਤ ਸਿੰਘ ਬਲਾਕ ਸੰਮਤੀ ਦੀ ਚੋਣ ਜਿੱਤਣ ਤੋਂ ਬਾਅਦ ਪਾਰਟੀ ਹਾਈ ਕਮਾਨ ਦਾ ਧੰਨਵਾਦ ਕਰਦੇ ਨਜ਼ਰ ਆਏ। ਸਰਬਜੀਤ ਵੱਲੋਂ 541 ਵੋਟਾਂ ਨਾਲ ਇਹ ਜਿੱਤ ਹਾਸਿਲ ਕੀਤੀ।

ਪਿਛਲੀ ਖ਼ਬਰ ਆਪ ਉਮੀਦਵਾਰ ਮਾ. ਦਰਸ਼ਨ ਸਿੰਘ ਨੇ ਜੋਨ ਧੂਤ ਕਲਾਂ ਤੋਂ 360 ਵੋਟਾਂ ਦੇ ਫਰਕ ਨਾਲ ਜਿੱਤ ਹਾਸਿਲ ਕੀਤੀ ਅਗਲੀ ਖ਼ਬਰ ਹਲਕਾ ਕਾਦੀਆਂ ਦੇ ਖੁਜਾਲਾ ਜੋਨ, ਤੇ ਥਰੀਏਵਾਲ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ