06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-12-2025

ਆਪ ਉਮੀਦਵਾਰ ਮਾ. ਦਰਸ਼ਨ ਸਿੰਘ ਨੇ ਜੋਨ ਧੂਤ ਕਲਾਂ ਤੋਂ 360 ਵੋਟਾਂ ਦੇ ਫਰਕ ਨਾਲ ਜਿੱਤ ਹਾਸਿਲ ਕੀਤੀ

ਹਰਿਆਣਾ, 17 ਦਸੰਬਰ (ਹਰਮੇਲ ਸਿੰਘ ਖੱਖ)-ਬਲਾਕ ਸੰਮਤੀ ਜੋਨ ਧੂਤ ਕਲਾਂ ਤੋਂ ਆਪ ਦੇ ਉਮੀਦਵਾਰ ਮਾ. ਦਰਸ਼ਨ ਸਿੰਘ ਨੇ ਆਪਣੀ ਵਿਰੋਧੀ ਆਪ ਦੇ ਉਮੀਦਵਾਰ ਸੁਲਤਾਨ ਸਿੰਘ ਨੂੰ 360 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਮਾ. ਦਰਸ਼ਨ ਸਿੰਘ ਦੀ ਜਿੱਤ ਨਾਲ ਉਨਾਂ ਦੇ ਹਮਾਇਤੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਲੋਕ ਭੰਗੜੇ ਪਾ...

ਅਜੀਤ ਡੈਸਕ 17-12-2025

ਹਰਿਆਣਾ, 17 ਦਸੰਬਰ (ਹਰਮੇਲ ਸਿੰਘ ਖੱਖ)-ਬਲਾਕ ਸੰਮਤੀ ਜੋਨ ਧੂਤ ਕਲਾਂ ਤੋਂ ਆਪ ਦੇ ਉਮੀਦਵਾਰ ਮਾ. ਦਰਸ਼ਨ ਸਿੰਘ ਨੇ ਆਪਣੀ ਵਿਰੋਧੀ ਆਪ ਦੇ ਉਮੀਦਵਾਰ ਸੁਲਤਾਨ ਸਿੰਘ ਨੂੰ 360 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਮਾ. ਦਰਸ਼ਨ ਸਿੰਘ ਦੀ ਜਿੱਤ ਨਾਲ ਉਨਾਂ ਦੇ ਹਮਾਇਤੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਲੋਕ ਭੰਗੜੇ ਪਾ ਕੇ ਜਿੱਤ ਦਾ ਜਸ਼ਨ ਮਨਾ ਰਹੇ ਹਨ।

ਪਿਛਲੀ ਖ਼ਬਰ ਨਾਭਾ ਦੇ ਦੁਲੱਦੀ ਜ਼ੋਨ ਤੋਂ ਅਕਾਲੀ ਉਮੀਦਵਾਰ ਸੰਜੀਵ ਸ਼ਰਮਾ ਜੇਤੂ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੀਤ ਵੱਲੋਂ 541 ਵੋਟਾਂ ਨਾਲ ਇਹ ਜਿੱਤ ਹਾਸਿਲ ਕੀਤੀ